ਕਲਮੀ ਸੱਥ

ਸਾਹਿਤ ਸਭਾ ਰਜਿ: ਬਠਿੰਡਾ ਦਾ ਚੋਣ ਇਜਲਾਸ ਹੋਇਆ- ਜਸਪਾਲ ਮਾਨਖੇੜਾ ਪ੍ਰਧਾਨ ਬਣੇ

ਬਠਿੰਡਾ (ਪੰਜਾਬੀ ਅਖ਼ਬਾਰ ਬਿਊਰੋ) ਪਿਛਲੇ ਚਾਲੀ ਸਾਲਾਂ ਤੋਂ ਕਾਰਜਸ਼ੀਲ ਬਠਿੰਡੇ ਦੀ ਸਿਰਮੌਰ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਦੀ ਚੋਣ ਸਥਾਨਕ ਟੀਚਰਜ਼ ਹੋਮ ਵਿਖੇ ਹੋਈ। ਸਰਬਸੰਮਤੀ ਨਾਲ਼ ਹੋਈ ਇਸ ਚੋਣ ਵਿੱਚ ਸਭਾ ਦੇ ਸਰਪ੍ਰਸਤ ਗੁਰਦੇਵ ਖੋਖਰ, ਪ੍ਰਧਾਨ ਜਸਪਾਲ ਮਾਨਖੇੜਾ, ਜਨਰਲ ਸਕੱਤਰ ਰਣਜੀਤ ਗੌਰਵ, ਸੀਨੀਅਰ ਮੀਤ ਪ੍ਰਧਾਨ ਡਾ: ਰਵਿੰਦਰ ਸੰਧੂ, ਮੀਤ ਪ੍ਰਧਾਨ ਬਲਵਿੰਦਰ ਭੁੱਲਰ, ਸਕੱਤਰ ਅਗ਼ਾਜ਼ਬੀਰ, ਖ਼ਜ਼ਾਨਚੀ ਕਾਮਰੇਡ ਜਰਨੈਲ ਸਿੰਘ, ਕਾਨੂੰਨੀ ਸਲਾਹਕਾਰ ਕੰਵਲਜੀਤ ਕੁਟੀ, ਆਡੀਟਰ ਹਰਭੁਪਿੰਦਰ ਲਾਡੀ, ਸ਼ੋਸ਼ਲ ਮੀਡੀਆ ਇੰਚਾਰਜ ਰਮੇਸ਼ ਗਰਗ ਅਤੇ ਪ੍ਰੈੱਸ ਸਕੱਤਰ ਅਮਨ ਦਾਤੇਵਾਸੀਆ ਨੂੰ ਚੁਣਿਆ ਗਿਆ

Show More

Related Articles

Leave a Reply

Your email address will not be published. Required fields are marked *

Back to top button
Translate »