ਰਿਸ਼ਤੇ
ਲੜਕੇ ਦੀ ਲੋੜ
ਕਨੇਡੀਅਨ ਸਿਟੀਜਨ,ਜੱਟ ਸਿੱਖ ਗਿੱਲ ਪਰਿਵਾਰ ਦੀ ਤਲਾਕਸੁਦਾ, ਵੈਜੀਟੇਰੀਅਨ ਲੜਕੀ ਜਨਮ 1991(ਇੰਡੀਆ),ਕੱਦ 5 ਫੁੱਟ 2 ਇੰਚ, ਵਿਦਿਅਕ ਯੋਗਤਾ: ਪਰਸੂਇੰਗ ਫੈਮਿਲੀ ਨਰਸ ਪ੍ਰੈਕਟੀਸਨਰ(ਐਫ ਐਨ ਪੀ) ਕਿੱਤਾ ਰਜਿਸਟਰਡ ਨਰਸ, ਇਸ ਵੇਲੇ ਕੌਲਰੋਡੋ(ਅਮਰੀਕਾ) ਵਿੱਚ ਰਹਿੰਦੀ ਲਈ ਹਾਣ ਪ੍ਰਵਾਣ ਦੇ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ : 1403 700 1717 email: [email protected] ***307***3***
ਲੜਕੇ ਦੀ ਲੋੜ
Ramgarhia Sikh parents seeking a match for their India born daughter, Canadian PR, born 1995, 5′ 7″, MSc Math from India, master’s in supply chain management in Canada. Boy should be well educated well mannered and well settled in Canada with good moral values. Calgary and nearby preferred. Upper caste welcomed. Contact: +91 98153 11566 or email: [email protected] ***307***3***
ਲੜਕੀ ਦੀ ਲੋੜ
ਜੱਟ ਸਿੱਖ ਬਰਾੜ ਪਰਿਵਾਰ ਦੇ ਕੈਨੇਡਾ ਵਿੱਚ ਵਰਕ ਪਰਮਿਟ ਉੱਪਰ ਰਹਿੰਦੇ ਲੜਕੇ ਜਨਮ 2000,ਕੱਦ 5 ਫੁੱਟ 11 ਇੰਚ,ਜਨਰਲ ਬਿਜਨੈਸ ਡਿਪਲੋਮਾ ਹੋਲਡਰ,ਟਰੱਕਿੰਗ ਦੀ ਜੌਬ ਕਰਦੇ ਲਈ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ । ਸੰਪਰਕ:1647 897 9762 ***307***3***F
ਲੜਕੀ ਦੀ ਲੋੜ
ਰਾਮਗੜੀਆ ਭੇਲੇ ਖੱਤੀ ਪਰਿਵਾਰ ਕੈਨੇਡਾ ਵਰਕ ਪਰਮਿਟ ਉੱਪਰ ਰਹਿੰਦੇ ਲੜਕੇ ਉਮਰ 27 ਸਾਲ, ਕੱਦ 5 ਫੁੱਟ 8 ਇੰਚ,ਵਿਦਿਅਕ ਯੋਗਤਾ: (ਬੀ ਬੀ ਏ) ਹੈਵੀ ਡਿਊਟੀ ਟਰੱਕ ਅਲਾਈਨਮੈਂਟ ਕੋਰਸ, ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 1 437 881 0708 ਜਾਂ ਈ ਮੇਲ: [email protected] ***307***3***
ਲੜਕੇ ਦੀ ਲੋੜ
ਸੈਣੀ ਸਿੱਖ ਪਰਿਵਾਰ ਦੀ ਵਰਕ ਪਰਮਿਟ ਉੱਪਰ ਆਈ ਲੜਕੀ, ਜਨਮ ਅਕਤੂਬਰ1988,ਕੱਦ 5 ਫੁੱਟ 5 ਇੰਚ, ਵਿਦਿਅਕ ਯੋਗਤਾ : MA,B.Ed and Cosmetology (Beautician ) ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ।ਜਾਤ ਪਾਤ ਦਾ ਕੋਈ ਬੰਧਨ ਨਹੀਂ। ਵਰਕ ਪਰਮਿਟ ਵਾਲੇ ਵੀ ਸੰਪਰਕ ਕਰ ਸਕਦੇ ਹਨ। ਲੜਕੀ ਦਾ ਸਾਰਾ ਪਰਿਵਾਰ ਕਨੇਡਾ ਅਤੇ ਯੂ ਐਸ ਏ ਸੈਟਲ ਹੈ ਸੰਪਰਕ:+1 (403) 498-5719 ***307***3***
ਕੈਨਡੀਅਨ ਲੜਕੀ ਦੀ ਲੋੜ
ਖ਼ਾਨਦਾਨੀ( Dhami) ਸਰਦਾਰ ਲੜਕੇ ਲਈ ਤੁਰੰਤ ਜ਼ਰੂਰਤ,DoB -1999,Birth place – Moga,Height – 5.5,Qualification – ITI,Currently studying in BCA,Job – Graphic Designer,Siblings – sisters in canada (pr) Contact- WhatsApp,+91 96531 25136, Toronto 416 300 3204 Or +1 647 544 6873 ***307***3***B Sekha**
ਲੜਕੀ ਦੀ ਲੋੜ
ਰਾਮਗੜ੍ਹੀਆ ਸਿੱਖ ਪਰਿਵਾਰ ਦੇ ਕੈਨੇਡਾ ਵਰਕ ਪਰਮਿਟ ਉੱਪਰ ਆਏ ਲੜਕੇ ਉਮਰ 32 ਸਾਲ, ਕੱਦ 5 ਫੁੱਟ 5 ਇੰਚ, ਪੰਜਾਬ ਯੂਨੀਵਰਿਸਟੀ ਚੰਡੀਗੜ੍ਹ ਤੋਂ ਬੀ ਸੀ ਏ ਡਿਗਰੀ ਹੋਲਡਰ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਕੋਈ ਜਾਤੀ ਬੰਧਨ ਨਹੀ। ਤਲਾਕਸੁਦਾ ਵੀ ਸੰਪਰਕ ਕਰ ਸਕਦੀ ਹੈ। ਲੜਕੇ ਦਾ ਵੱਡਾ ਭਰਾ ਅਤੇ ਭੈਣ ਕੈਨੇਡਾ ਵਿੱਚ ਹੀ ਪੱਕੇ ਤੌਰ ‘ਤੇ ਸੈਟਲ ਆਪੋ ਆਪਣੇ ਘਰਾਂ ਦੇ ਮਾਲਕ ਹਨ। ਸੰਪਰਕ :1 587 897 2737 ਜਾਂ 1 403 925 0642 ***306***3***
ਲੜਕੀ ਦੀ ਲੋੜ
ਕਨੇਡੀਅਨ ਪੀ ਆਰ,ਰਾਮਗੜ੍ਹੀਆ (ਸੱਗੂ/ਮਠਾੜੂ) ਪਰਿਵਾਰ ਦੇ ਲੜਕੇ ਜਨਮ 1998,ਕੱਦ 5 ਫੁੱਟ 10 ਇੰਚ,ਐਜੂਕੇਸ਼ਨ: ਬੈਚੂਲਰ ਆਫ ਆਰਟਸ, ਫਰੇਮਿੰਗ ਦਾ ਬਿਜਨਿਸ ਕਰਦੇ ਲਈ,ਹਾਣ ਪਰਵਾਣ ਦੀ ਕੈਨੇਡੀਅਨ ਪੀ ਆਰ ਜਾਂ ਵਰਕ ਪਰਮਿਟ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 1587 437 9484 ਜਾਂ 403 361 1790 ***306***3***
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਪਰਿਵਾਰ ਦਾ ਲੜਕਾ ਜਨਮ 1984,ਕੱਦ 5 ਫੁੱਟ 10 ਇੰਚ,ਮਕੈਨੀਕਲ ਇੰਜੀਨੀਅਰ ਡਿਪਲੋਮਾ ਹੋਲਡਰ ਲਈ ਕਨੇਡੀਅਨ ਪੀ ਆਰ, ਵਰਕ ਪਰਮਿਟ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਡਿਵੋਰਸ,ਸਿੰਗਲ,ਉਮਰ 30 ਤੋਂ 38 ਸਾਲ ਵਿਚਕਾਰ ਅਤੇ ਲੜਕੀ ਦਾ ਕੱਦ 5 ਫੁੱਟ 5 ਇੰਚ ਪਲੱਸ ਹੋਵੇ। ਸਿਰਫ ਕਨੇਡਾ ਵਾਲੇ ਹੀ ਸੰਪਰਕ ਕਰਨ। ਕ੍ਰਿਪਾ ਕਰਕੇ ਮੈਰਿਜ ਬਿਊਰੋ ਮਾਫ ਕਰਨ। ਸੰਪਰਕ: 1 587 834 0019 ਜਾਂ ਵਟਸਐਪ 91 9872566405 ***302***1***
ਲੜਕੀ ਦੀ ਲੋੜ
ਕੈਨੇਡਾ ਵਰਕ ਪਰਮਿਟ ਉੱਪਰ ਜੱਟ ਸਿੱਖ ਪਰਿਵਾਰ ਦੇ ਲੜਕੇ ਜਨਮ 2002,ਕੱਦ 5 ਫੁੱਟ 11 ਇੰਚ, ਬਿਜ਼ਨਿਸ ਮੈਨੇਜਮੈਂਟ ਡਿਪਲੋਮਾ ਹੋਲਡਰ ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ । ਵਰਕ ਪਰਮਿਟ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ । ਮਾਲਵਾ ਖੇਤਰ ਨੂੰ ਪਹਿਲ । ਸੰਪਰਕ:+1 (639) 916-1637 ***305***3***
ਲੜਕੇ ਦੀ ਲੋੜ
ਰਾਮਗੜੀਆ ਸਿੱਖ ਪਰਿਵਾਰ ਦੀ ਇੰਡੀਆ ਰਹਿੰਦੀ ਸੋਹਣੀ ਸੁਨੱਖੀ ਲੜਕੀ ਜਨਮ 1987,ਕੱਦ 5 ਫੁੱਟ 4 ਇੰਚ, ਵਿਿਦਅਕ ਯੋਗਤਾ ਐਮ ਸੀ ਏ ,ਆਈ ਟੀ ਕੰਪਨੀ ਵਿੱਚ ਸੋਫਟਵੇਅਰ ਡਿਵੈਲਪਰ ਦੀ ਜੌਬ ਕਰਦੀ ਲਈ ਹਾਣ ਪ੍ਰਵਾਣ ਦੇ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕੀ ਦੇ ਪਿਤਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਿਲਾ ਅਦਾਲਤ ਵਿੱਚ ਵਕਾਲਤ ਕਰਦੇ ਹਨ। ਸੰਪਰਕ: 403 472 7764 ਜਾਂ 91 70097 18886 ***305***3***
ਜੀਵਨ ਸਾਥਣ ਦੀ ਲੋੜ
ਕਨੇਡੀਅਨ ਸਿਟੀਜਨ, ਜੱਟ ਸਿੱਖ,ਨਸਿ਼ਆਂ ਤੋਂ ਰਹਿਤ, ਆਪਣਾ ਕਾਰੋਬਾਰ ਕਰਦੇ, ਸੰਘਾ ਪਰਿਵਾਰ ਚੋਂ ਘਰਵਾਲੀ ਤੋਂ ਅਲੱਗ ਰਹਿੰਦੇ,ਉਮਰ 58 ਸਾਲ, ਕੱਦ 5 ਫੁੱਟ 8 ਇੰਚ, ਲਈ ਜੀਵਨ ਸਾਥਣ ਦੀ ਲੋੜ ਹੈ। ਜਾਤ ਦਾ ਕੋਈ ਬੰਧਨ ਨਹੀਂ। ਤਲਾਕ ਸੁਦਾ ਜਾਂ ਵਿਧਵਾ ਹੋਈ ਜੀਵਨ ਸਾਥਣ ਦੀ ਉਮਰ 50 ਸਾਲ ਤੋਂ ਘੱਟ ਨਾ ਹੋਵੇ। ਕੈਨੇਡਾ ਜਾਂ ਇੰਡੀਆ ਤੋਂ ਬੱਚੇ ਸਮੇਤ ਵੀ ਸੰਪਰਕ ਕਰ ਸਕਦੇ ਹਨ। ਸੰਪਰਕ: 587 718 7234 ***306***3***
ਲੜਕੀ ਦੀ ਲੋੜ
ਪੰਜਾਬ (ਫਗਵਾੜਾ) ਰਹਿੰਦੇ ਬੰਗੜ ਪਰਿਵਾਰ ਦੇ ਲੜਕੇ,ਉਮਰ 31 ਸਾਲ,ਕੱਦ 5 ਫੁੱਟ 8 ਇੰਚ,ਬੀ ਟੈੱਕ ਕੰਪਿਊਟਰ ਇੰਜੀਨੀਅਰ ਆਈ ਟੀ ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ ।ਲੜਕੇ ਦਾ ਪਿਤਾ ਕਲਾਸ 1 ਅਫ਼ਸਰ ਰਿਟਾਇਰ ਹੋਇਆ ਹੈ ਅਤੇ ਭੈਣ ਡਾਕਟਰ ਹੈ । ਸੰਪਰਕ: 91 9814712244 ***305***3***
ਲੜਕੇ ਦੀ ਲੋੜ
ਕੈਨੇਡੀਅਨ ਪੀ ਆਰ,ਜੱਟ ਸਿੱਖ ਗਰੇਵਾਲ ਪਰਿਵਾਰ ਦੀ ਸੋਹਣੀ ਸੁਨੱਖੀ ਲੜਕੀ,ਜਨਮ 1993,ਕੱਦ 5 ਫੁੱਟ 6 ਇੰਚ,ਲਾਅ ਡਿਪਲੋਮਾ ਹੋਲਡਰ,ਵਧੀਆ ਜੌਬ ਕਰਦੀ ਲਈ ਕੈਨੇਡਾ ਤੋਂ ਹੀ ਸਿਟੀਜਨ/ਪੀ ਆਰ ਜਾਂ ਵਰਕ ਪਰਮਿਟ ਵਾਲੇ,ਹੈਂਡਸਮ,ਨਸ਼ਿਆਂ ਤੋਂ ਰਹਿਤ,ਘੱਟੋ ਘੱਟ 10 ਕਿੱਲੇ ਜ਼ਮੀਨ ਦੇ ਮਾਲਕ ਲੜਕੇ ਦੇ ਰਿਸ਼ਤੇ ਦੀ ਲੋੜ ਹੈ । ਇੰਡੀਆ ਤੋਂ ਵਧੀਆ ਪ੍ਰਾਪਰਟੀ ਦੇ ਮਾਲਕ ਲੜਕੇ ਬਾਰੇ ਵੀ ਵਿਚਾਰ ਕੀਤੀ ਜਾ ਸਕਦੀ ਹੈ । ਲੁਧਿਆਣਾ,ਕੈਲਗਰੀ ਅਤੇ ਅਲਬਰਟਾ ਦੇ ਲੜਕੇ ਨੂੰ ਪਹਿਲ ।ਮੈਰਿਜ ਬਿਉਰੋ ਵਾਲੇ ਮੁਆਫ਼ ਕਰਨ । ਕਾਲ: 1437 771 2693 ਜਾਂ 1587 436 4937 ***300***1***
ਲੜਕੀ ਦੀ ਲੋੜ
ਕਨੇਡੀਅਨ ਪੀ ਆਰ, ਪੰਜਾਬ ਦੇ ਖੰਨਾ ਇਲਾਕੇ ਨਾਲ ਸਬੰਧਿਤ ਐਡਮਿੰਟਨ ਵਿਖੇ ਘਰਾਂ ਦੀ ਫਰੇਮਿੰਗ ਦਾ ਆਪਣਾ ਕਾਰੋਬਾਰ ਕਰਦੇ, ਜੱਟ ਸਿੱਖ ਮਾਨ ਪਰਿਵਾਰ ਦੇ ਲੜਕੇ,ਜਨਮ 2001, ਕੱਦ 6 ਫੁੱਟ,ਪਲੱਸ 2 ਨਾਨ ਮੈਡੀਕਲ ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਕੋਲ ਆਪਣਾ ਮਕਾਨ ਹੈ। ਸੰਪਰਕ: Email- [email protected] ***304***3***
ਲੜਕੀ ਦੀ ਲੋੜ
ਪੰਜਾਬ ਰਹਿੰਦੇ ਧਾਲੀਵਾਲ ਪਰਿਵਾਰ ਦੇ ਟੋਇਟਾ ਆਟੋਮੋਬਾਈਲ ਵਿਖੇ ਬਾਡੀ ਸਾਪ ਐਡਵਾਈਜਰ ਦੀ ਚੰਗੀ ਨੌਕਰੀ ਕਰਦੇ ਲੜਕੇ ਜਨਮ 1992,ਕੱਦ 5 ਫੁੱਟ 10 ਇੰਚ, ਮਕੈਨੀਕਲ ਇੰਜੀਨੀਅਰ ਡਿਪਲੋਮਾਂ ਹੋਲਡਰ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਵਿਧਵਾ ਜਾਂ ਤਲਾਕਸੁਦਾ ਵੀ ਸੰਪਰਕ ਕਰ ਸਕਦੇ ਹਨ। ਲੜਕੇ ਦਾ ਪਿਤਾ ਸਰਕਾਰੀ ਜੌਬ ਤੋਂ ਰਿਟਾਇਰਡ ਅਤੇ ਭਰਾ ਯੂਕੇ ਵਿੱਚ ਪੱਕੇ ਤੌਰ ਤੇ ਰਹਿ ਰਿਹਾ ਹੈ। ਸੰਪਰਕ: 91 7009758858 ***304***3***
ਲੜਕੀ ਦੀ ਲੋੜ
ਕੈਨੇਡੀਅਨ ਪੀ ਆਰ ਜੱਟ ਸਿੱਖ ਸਰਦਾਰ ਲੜਕਾ ਜਨਮ 1985,ਕੱਦ 6 ਫੁੱਟ,ਤਲਾਕ ਸ਼ੁਦਾ ਲਈ ਲੜਕੀ ਦੇ ਰਿਸ਼ਤੇ ਦੀ ਲੋੜ ਹੈ ।ਵੈਲ ਸੈੱਟਲਡ ਲੜਕੇ ਕੋਲ ਆਪਣਾ ਘਰ ਹੈ ।ਵਰਕ ਪਰਮਿਟ ਜਾਂ ਵਿਸਟਰ ਵੀਜ਼ਾ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ ।ਸੰਪਰਕ:1587 891 3187 ਜਾਂ 1778 388 8279 ***302***3***
ਲੜਕੇ ਦੀ ਲੋੜ
ਕੈਨੇਡੀਅਨ ਸਿਟੀਜਨ,ਜੱਟ ਸਿੱਖ ਲੜਕੀ ਜਨਮ 1998, ਕੱਦ 5 ਫੁੱਟ 3 ਇੰਚ, ਕੈਲਗਰੀ ਵਿੱਚ ਸੀ ਪੀ ਏ ਕਰ ਰਹੀ ਲਈ ਬਰਾਬਰ ਦੀ ਯੋਗਤਾ ਵਾਲੇ ਕੈਨੇਡੀਅਨ ਵੈਸ਼ਨੂੰ 10 ਕਿਲੇ ਤੋਂ ਉਪਰ ਜਮੀਨ ਵਾਲੇ ਲੜਕੇ ਦੀ ਲੋੜ ਹੈ। ਸਿਰਫ ਜਿਲਾ ਲੁਧਿਆਣਾ ਜਾਂ ਅਲਬਰਟਾ ਵਾਲੇ ਸੰਪਰਕ ਕਰਨ।ਕਾਲ: (403)903-4592 ***300***3***
ਲੜਕੀ ਦੀ ਲੋੜ
ਜੱਟ ਸਿੱਖ ਕੰਗ ਪਰਿਵਾਰ ਦੇ ਰੋਪੜ ਜਿਲ੍ਹੇ ਨਾਲ ਸਬੰਧਿਤ,7 ਏਕੜ ਜਮੀਨ ਦੇ ਮਾਲਕ,ਕੈਨੇਡਾ ਵਰਕ ਪਰਮਿਟ ਉੱਪਰ ਰਹਿੰਦੇ ਨਸ਼ਾ ਰਹਿਤ ਲੜਕੇ, ਜਨਮ 1995, ਕੱਦ 5 ਫੁੱਟ 11 ਇੰਚ, ਪੜਾਈ ਲਿਖਾਈ: ਬੀ ਟੈੱਕ ਈ ਸੀ ਈ,ਪਰੌਜੈਕਟ ਮੈਨੇਜਮੈਂਟ ਐਂਡ ਸਪਲਾਈ ਚੇਨ ਮੈਨੇਜਮੈਂਟ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦੀ ਭੈਣ ਦਾ ਪਰਿਵਾਰ ਕੈਨੇਡਾ ਪੱਕੇ ਤੌਰ ਤੇ ਸੈਟਲ ਹੈ। ਮਾਤਾ ਪਿਤਾ ਕੋਲ ਵਿਜਟਿਰ ਵੀਜਾ ਹੈ। ਸੰਪਰਕ: 403 472 1361 ***301***3***
ਲੜਕੀਆਂ ਦੀ ਲੋੜ
ਪੰਜਾਬ ਦੇ ਜੰਮਪਲ,ਜੱਟ ਸਿੱਖ ਬੰਦੇਸਾ ਪਰਿਵਾਰ ਦੇ ਲੜਕੇ ਜਨਮ 1996, ਪੜਾਈ ਼ਿਲਖਾਈ: ਬੀ ਟੈੱਕ, ਕੈਨੇਡਾ ਵਿੱਚ ਵਰਕ ਪਰਮਿਟ ਉੱਪਰ ਪਰੋਜੈਕਟ ਮੈਨੇਜਮੈਂਟ ਦੀ ਜੌਬ ਕਰਦੇ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਇਸੇ ਹੀ ਪਰਿਵਾਰ ਦੇ ਪੰਜਾਬ ਰਹਿੰਦੇ ਦੂਜੇ ਲੜਕੇ, ਜਨਮ 1994 ਪੜਾਈ ਲਿਖਾਈ ਐਮ ਏ ਇੰਗਲਿਸ਼, ਸਹਾਇਕ ਰਜਿਸਟਰਾਰ ਦੀ ਸਰਕਾਰੀ ਨੌਕਰੀ ਕਰਦੇ ਲਈ ਵੀ ਹਾਣ ਪ੍ਰਵਾਣ ਦੀ ਯੋਗ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 403 680 0132 ਜਾਂ ਇੰਡੀਆ ਵਟਸਐਪ: 91 94638 54302 ***301***3***
ਲੜਕੇ ਦੀ ਲੋੜ
ਕਨੇਡੀਅਨ ਸਿਟੀਜਨ,ਰਾਮਗੜੀਆ (ਮੁੰਡੇ) ਪਰਿਵਾਰ ਦੀ ਕੈਲਗਰੀ ਰਹਿੰਦੀ ਲੜਕੀ ਜਨਮ 1996,ਕੱਦ 5 ਫੁੱਟ 3 ਇੰਚ, ਪੜਾਈ ਲਿਖਾਈ: Bachelors of Commerce Honor’s in Accounting and Finance. Currently Pursuing accounting designation (CPA) ਸੀਨੀਅਰ ਅਕਾਊਟੈਂਟ ਦੀ ਜੌਬ ਕਰਦੀ ਲਈ ਹਾਣ ਪ੍ਰਵਾਣ ਦੀ ਯੋਗਤਾ ਵਾਲੇ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕੀ ਦਾ ਇੱਕ ਭਰਾ ਹੈ ਜੋ ਵਿਆਹਿਆ ਹੋਇਆ ਹੈ। ਸੰਪਰਕ: 1 (403) 880-4806 ***301***3***
ਲੜਕੀ ਦੀ ਲੋੜ
ਕੈਨੇਡਾ ਵਰਕ ਪਰਮਿਟ ਉੱਪਰ ਜੱਟ ਸਿੱਖ ਗਿੱਲ ਪਰਿਵਾਰ ਦੇ ਲੜਕੇ ਜਨਮ 1999,ਕੱਦ 5 ਫੁੱਟ 9 ਇੰਚ,ਆਈ ਟੀ ਵੈਲਡਰ,ਆਈ ਟੀ ਪਲੰਬਰ,ਸਿਵਲ ਇੰਜੀਨੀਅਰ ਡਿਪਲੋਮਾ ਹੋਲਡਰ,ਹੁਣ ਡਰਾਇਵਾਲ ਦਾ ਕੰਮ ਕਰਦੇ ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜ਼ਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ । ਸੰਪਰਕ: 1403 477 5707 ਜਾਂ 1778 522 3061 ***301***3***
ਲੜਕੀ ਦੀ ਲੋੜ
ਕੈਨੇਡਾ ਵਰਕ ਪਰਮਿਟ ਉੱਪਰ ਰਾਮਗੜ੍ਹੀਆ ਪਰਿਵਾਰ ਦੇ ਲੜਕੇ ਜਨਮ 1991,ਕੱਦ 6 ਫੁੱਟ,ਆਟੋਮੋਬਾਈਲ ਡਿਪਲੋਮਾ ਹੋਲਡਰ ਹੁਣ ਕਾਰ ਮਕੈਨਿਕ ਦੀ ਜੌਬ ਕਰਦੇ ਲਈ ਕੈਨੇਡੀਅਨ ਪੀ ਆਰ,ਸਿਟੀਜ਼ਨ ,ਓਪਨ ਵਰਕਪਰਮਿਟ ਜਾਂ ਸਟੱਡੀ ਵੀਜ਼ਾ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ । ਸੰਪਰਕ:1587 581 1371 ***301***3***
ਲੜਕੀ ਦੀ ਲੋੜ
ਕੈਨੇਡਾ ਵਿਜਟਿਰ ਵੀਜੇ ਉੱਪਰ ਆਏ ਮੋਗਾ ਏਰੀਆ ਨਾਲ ਸਬੰਧਿਤ, ਜੱਟ ਸਿੱਖ ਸੰਧੂ ਪਰਿਵਾਰ ਦੇ ਨਸ਼ਾ ਰਹਿਤ ਲੜਕੇ ਜਨਮ 1995,ਕੱਦ 5 ਫੁੱਟ 10 ਇੰਚ,ਪੜਾਈ: +2, ਪਿੰਡ ਵਿੱਚ 4 ਕਿੱਲੇ ਜਮੀਨ ਅਤੇ ਵੱਡ ਅਕਾਰੀ ਕੋਠੀ ਦੇ ਮਾਲਕ ਲਈ ਕਨੇਡੀਅਨ ਸਿਟੀਜਨ, ਪੀ ਆਰ ਜਾਂ ਵਰਕ ਪਰਮਿਟ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਬਿਨਾ ਬੱਚੇ ਤੋਂ ਤਲਾਕਸੁਦਾ ਵੀ ਸੰਪਰਕ ਕਰ ਸਕਦੇ ਹਨ। ਲੜਕੇ ਦੇ ਭੈਣ ਭਰਾ ਕੈਨੇਡਾ ਸੈਟਲ ਹਨ। ਮਾਤਾ ਪਿਤਾ ਕੋਲ ਕੈਨੇਡਾ ਦਾ ਵੀਜ਼ਾ ਹੈ । ਮੈਰਿਜ ਬਿਊਰੋ ਸੰਪਰਕ ਨਾ ਕਰਨ। ਕਾਲ: 403 690 7532 ***301***3***
ਲੜਕੇ ਦੀ ਲੋੜ
ਕਨੇਡੀਅਨ ਸਿਟੀਜਨ, ਰਵੀਦਾਸੀਆ ਪਰਿਵਾਰ ਦੀ ਇੰਡੀਆ ਜੰਮੀ,ਕਨੇਡਾ ਵਿੱਚ ਪੜ੍ਹਲਿਖਕੇ ਵੱਡੀ ਹੋਈ ਲੜਕੀ ਜਨਮ 1996, ਕੱਦ 5 ਫੁੱਟ 6 ਇੰਚ, ਬੀਐਸ ਸੀ ਨਰਸਿੰਗ ਐਂਡ ਬੀ ਐਸ ਸੀ ਸਾਇੰਸ, ਅਲਬਰਟਾ ਹੈਲਥ ਕੇਅਰ ਨਾਲ ਆਰ ਐਨ ਦੀ ਜੌਬ ਕਰਦੀ ਲਈ, ਕਨੇਡੀਅਨ ਸਿਟੀਜਨ ਪਰਿਵਾਰ ਦੇ ਵੈਲ ਸੈਟਲਡ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 587 897 6958 ਜਾਂ ਈ ਮੇਲ: [email protected] ***300***3***
ਲੜਕੇ ਦੀ ਲੋੜ
ਜੱਟ ਸਿੱਖ ਪਰਿਵਾਰ ਦੀ ਕੈਲਗਰੀ ਚਾਈਲਡ ਕੇਅਰ ਵਰਕ ਪਰਮਿਟ ਉੱਪਰ ਰਹਿੰਦੀ ਲੜਕੀ ਜਨਮ 1988, ਕੱਦ 5 ਫੁੱਟ 6 ਇੰਚ, ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਵੈਸ਼ਨੂੰ ਸਰਦਾਰ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਮਾਲਵਾ ਏਰੀਆ ਨੂੰ ਪਹਿਲ, ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਸੈੱਟਲਡ ਹੈ। ਤਲਾਕ ਸੁਦਾ ਜਾਂ ਮੈਰਿਜ ਬਿਊਰੋ ਵਾਲੇ ਸੰਪਰਕ ਨਾ ਕਰਨ। ਕਾਲ਼: 403 617 2302 ***300***3***
ਲੜਕੀ ਦੀ ਲੋੜ
ਕਨੇਡੀਅਨ ਪੀ ਆਰ, ਅਰੋੜਾ(ਚੁੱਘ) ਪਰਿਵਾਰ ਦੇ ਕੈਲਗਰੀ ਰਹਿੰਦੇ,ਆਪਣਾ ਕਾਰੋਬਾਰ ਕਰਦੇ ਲੜਕੇ ਉਮਰ 33 ਸਾਲ, ਕੱਦ 5 ਫੁੱਟ 11 ਇੰਚ, ਐਮ ਬੀ ਏ ਡਿਗਰੀ ਹੋਲਡਰ, ਲਈ ਕਨੇਡੀਅਨ ਪੀ ਆਰ, ਸਿਟੀਜਨ ਜਾਂ ਵਰਕ ਪਰਮਿਟ ਹੋਲਡਰ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 91 98149 50867 (ਵਟਸਐਪ) ***300***3***
ਲੜਕੀ ਦੀ ਲੋੜ
ਯੂ ਐਸ ਏ ਗਰੀਨ ਕਾਰਡ,ਵੈੱਲ ਸੈਟਲਡ, ਹੋਲਡਰ, ਲੁਬਾਣਾ (ਘੋਤੜਾ) ਪਰਿਵਾਰ ਦੇ ਲੜਕੇ ਜਨਮ 1996,ਕੱਦ 5 ਫੁੱਟ 8 ਇੰਚ, ਗਰੇਡ 12 ਪਾਸ ਲੜਕੇ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਕੋਲ ਕੈਲਗਰੀ ਵਿੱਚ ਆਪਣਾ ਬਿਜਨਿਸ ਅਤੇ ਘਰ ਹੈ। ਲੜਕੇ ਦਾ ਸਾਰਾ ਪਰਿਵਾਰ ਕੈਲਗਰੀ ਵੈਲ ਸੈਟਲਡ ਹੈ। ਸੰਪਰਕ: 403 585 8878 ਜਾਂ ਈ ਮੇਲ: [email protected] ***300***3***
ਲੜਕੇ ਦੀ ਲੋੜ
ਕਨੇਡੀਅਨ ਜੰਮਪਲ,ਸੰਘਾ ਪਰਿਵਾਰ ਦੀ ਲੜਕੀ, ਉਮਰ 29 ਸਾਲ, ਕੱਦ 5 ਫੁੱਟ 5 ਇੰਚ, ਕਰਿਮੀਨਲ ਜਸਟਿਸ ਦੀ ਡਿਗਰੀ ਹੋਲਡਰ ਲਈ ਹਾਣ ਪਰਵਾਣ ਦੇ ਲੜਕੇ ਦੇ ਰਿਸ਼ਤੇ ਲੋੜ ਹੈ । ਸੰਪਰਕ: 1587 707 3029 ***300***3***
ਲੜਕੇ ਦੀ ਲੋੜ
ਕੈਨੇਡੀਅਨ ਜੰਮਪਲ ਦੋਵੇਂ ਸੱਭਿਆਚਾਰਾਂ ਤੋਂ ਜਾਣੂੰ ਸਿੱਧੂ ਪਰਿਵਾਰ ਦੀ ਸੋਹਣੀ ਸੁਨੱਖੀ ਫਾਰਮੇਸੀ ਅਸਿਸਟੈਂਟ ਲੜਕੀ,ਉਮਰ 26 ਸਾਲ,,ਕੱਦ 5 ਫੁੱਟ 5 ਇੰਚ ਲਈ ਕੈਨੇਡੀਅਨ ਜੰਮਪਲ ਜਾਂ ਛੋਟੇ ਹੁੰਦੇ ਕੈਨੇਡਾ ਆਏ ਗੁਰਸਿੱਖ ਪਰਿਵਾਰ ਦੇ ਵੈਸ਼ਨੂੰ ਲੜਕੇ ਦੇ ਰਿਸ਼ਤੇ ਦੀ ਲੋੜ ਹੈ । ਲੜਕੀ ਦਾ ਪਰਿਵਾਰ ਪਿਛਲੇ 30 ਸਾਲ ਤੋਂ ਕੈਨੇਡਾ ਸੈਟਲ ਹੈ । ਮੈਰਿਜ ਬਿਊਰੋ ਜਾਂ ਇੰਡੀਆ ਰਹਿੰਦੇ ਲੜਕੇ ਵਾਲੇ ਸੰਪਰਕ ਨਾ ਕਰਨ । ਸੰਪਰਕ:1 403 472 0468 ***299***3***
ਲੜਕੇ ਦੀ ਲੋੜ
Jatt Sikh parents seeking a suitable match for their daughter, a Canadian citizen, born 1988, 5 ‘3″, registered physiotherapist, based in Calgary. A boy should be well educated in good moral values, either doing a decent job or running a business. Calgary or Edmonton preferred. Contact number + 91 96466 -18381, + 91 98724 98252 ***299***3***
ਜੀਵਨ ਸਾਥਣ ਦੀ ਲੋੜ
ਕਨੇਡੀਅਨ ਸਿਟੀਜਨ, ਜੱਟ ਸਿੱਖ ਬਦੇਸਾ ਪਰਿਵਾਰ ਦੇ ਘਰਵਾਲੀ ਤੋਂ ਅਲੱਗ ਰਹਿ ਰਹੇ,ਉਮਰ 49 ਸਾਲ, ਕੱਦ 5 ਫੁੱਟ 11 ਇੰਚ, ਗਰੈਜੂਏਟ, ਬੀ ਸੀ ਵਿੱਚ ਆਪਣਾ ਘਰ ਬਣਾਉਣ ਦਾ ਕਾਰੋਬਾਰ ਕਰਦੇ ਲਈ ਜੀਵਨ ਸਾਥਣ ਦੀ ਲੋੜ ਹੈ। ਸੰਪਰਕ: [email protected] ***306***3***
ਲੜਕੀ ਦੀ ਲੋੜ
35 year Old/5’10”, never married, clean-shaven, Ramgarhia Sikh, Canadian citizen, well-settled businessman in Winnipeg, Canada. Successful entrepreneur in Real Estate & Mortgage Financing. Seeking educated, family-oriented girl from a respectable family. Canada/USA preferred. WhatsApp:-204-510-7658. ***300***3***
ਲੜਕੇ ਦੀ ਲੋੜ
ਜੱਟ ਸਿੱਖ ਸਿੱਧੂ ਪਰਿਵਾਰ ਦੀ ਸੋਹਣੀ ਸੁਨੱਖੀ ਲੜਕੀ,ਜਨਮ 1999,ਕੱਦ 5 ਫੁੱਟ 5 ਇੰਚ,Education background
12 th ( Anees school mohali.) Gcg college 11 sector Chandigarh ( B.A ) Conestoga college Waterloo Canada ( hospitality management and business management. ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸਤੇ ਦੀ ਲੋੜ ਹੈ ।ਲੜਕੀ ਸਾਲ 2022 ਵਿੱਚ ਕੈਨੇਡਾ ਸਟੂਡੈਂਟ ਵੀਜ਼ਾ ਉੱਪਰ ਆਈ ਸੀ ਅਤੇ ਹੁਣ ਵਰਕ ਪਰਮਿਟ ਉੱਪਰ ਹੈ । ਲੜਕੀ ਦਾ ਪਿਤਾ ਸਰਕਾਰੀ ਬੈਂਕ ਮੈਨੇਜਰ ਰਿਟੈਰਿਡ ਹੈ ।ਲੜਕੀ ਦਾ ਇੱਕ ਭਰਾ ਕੈਨੇਡੀਅਨ ਸਿਟੀਜ਼ਨ ਹੈ ਜੋ ਵਿਆਹਿਆ ਹੋਇਆ ਹੈ ਅਤੇ ਲੜਕੀ ਇਸ ਵੇਲੇ ਉਸ ਕੋਲ ਹੀ ਰਹਿ ਰਹੀ ਹੈ ।WhatsApp ਸੰਪਰਕ: 91 98724 26732 ***306 K***
ਲੜਕੀ ਦੀ ਲੋੜ
ਜੱਟ ਸਿੱਖ ਪਰਿਵਾਰ ਦੇ ਓਪਨ ਵਰਕ ਪਰਮਿਟ ਉੱਪਰ ਆਏ ਟਰੱਕ ਡਰਾਈਵਰ ਦੀ ਜੌਬ ਕਰਦੇ,ਲੜਕੇ ਉਮਰ 41 ਸਾਲ, ਕੱਦ 5 ਫੁੱਟ 11 ਇੰਚ, ਵਿਦਿਅਕ ਯੋਗਤਾ +2 ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਡਿਵੋਰਸ ਲੜਕੀ ਵੀ, ਚਾਹੇ ਬੱਚੇ ਵੀ ਹੋਣ, ਸੰਪਰਕ ਕਰ ਸਕਦੀ ਹੈ। ਸੰਪਰਕ: 587 837 2595 ***299***Roop**
ਲੜਕੇ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਚਹਿਲ ਪਰਿਵਾਰ ਦੀ ਪਟਿਆਲਾ ਇਲਾਕੇ ਨਾਲ ਸਬੰਧਿਤ ਲੜਕੀ ਜਨਮ 1997,ਕੱਦ 5 ਫੁੱਟ 8 ਇੰਚ, ਵਿਦਿਅਕ ਯੋਗਤਾ: B.Tech in Computer Science – Thapar University, Patiala, MBA in Human Resources – Punjabi University, Patiala, PROFESSION: Working as a Senior Software Engineer with the Government of Alberta, earning a six-figure CAD annual income. Owns a house in Canada. Open to settle in India if the right match is found. Father: Retired Additional S.E., PSPCL, Mother: Retired Government School Teacher. Call: WhatsApp: 96460 47457 , Canada: 1 825 889 0220 ***313 ***F
ਲੜਕੀ ਦੀ ਲੋੜ
ਜੱਟ ਸਿੱਖ ਬੋਪਾਰਾਏ ਪਰਿਵਾਰ ਦੇ ਸੋਹਣੇ ਸੁਨੱਖੇ ਸਟੱਡੀ ਪਰਮਿਟ ਉੱਪਰ ਕੈਨੇਡਾ ਆਏ ਲੜਕੇ ਜਨਮ 2000,ਕੱਦ 5 ਫੁੱਟ 10 ਇੰਚ, ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦੇ ਰਿਸ਼ਤੇਦਾਰ ਪਰਿਵਾਰ ਕੈਨੇਡਾ ਵਿੱਚ ਪੱਕੇ ਤੌਰ ਤੇ ਸੈੱਟਲ ਹਨ ਜੋ ਕਿ ਲੜਕੇ ਨੂੰ ਸੈੱਟਲ ਹੋਣ ਵਿੱਚ ਆਰਥਿਕ ਮੱਦਦ ਕਰ ਸਕਦੇ ਹਨ। ਤਲਾਕਸ਼ੁਦਾ ਜਾਂ ਵਰਕ ਪਰਮਿਟ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ। ਸੰਪਰਕ: 1 587 227 6000 **te*UN -ja***
ਲੜਕੇ ਦੀ ਲੋੜ
Jatt Sikh parents seeking a suitable match for their Indian born daughter, a Canadian citizen, born Dec 1986, 5 1.5″ feet, B.Tech & MBA, working in a leading company in a management role. A boy should be well educated in good moral values, either doing a decent job or running a business.
Cell no./Whatsapp +1 587-703-3978 ***299 Rana ***
ਲੜਕੇ ਦੀ ਲੋੜ
ਜੱਟ ਸਿੱਖ ਕੰਦੋਲਾ ਪਰਿਵਾਰ ਦੀ ਆਬੂਧਾਬੀ ਵਿਖੇ ਰਹਿੰਦੀ ਅਤੇ ਬੈਂਕ ਦੀ ਜੌਬ ਕਰਦੀ ਲੜਕੀ ਉਮਰ 35 ਸਾਲ, ਕੱਦ 5 ਫੁੱਟ 5 ਇੰਚ,ਵਿਦਿਅਕ :ਯੋਗਤਾ ਐਮ ਬੀ ਏ ਫਾਇਨੈਂਸ ਲਈ ਕਨੇਡੀਅਨ ਪੀ ਆਰ ਜਾਂ ਸਿਟੀਜ਼ਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ ।ਸੰਪਰਕ: 1587 228 0693 , 1 403 333 9212, E mail:[email protected] ***306***
ਲੜਕੀ ਦੀ ਲੋੜ
ਕਨੇਡੀਅਨ ਬੌਰਨ,ਜੱਟ ਸਿੱਖ ਪਰਿਵਾਰ ਦੇ ਕੈਲਗਰੀ ਰਹਿੰਦੇ ਨਾਨ ਡਰਿੰਕਰ, ਲੜਕੇ ਉਮਰ 32 ਸਾਲ, ਕੱਦ 5 ਫੁੱਟ 10 ਇੰਚ, ਵਿਿਦਅਕ ਯੋਗਤਾ: ਕਨੇਡੀਅਨ ਯੂਨੀਵਰਿਸਟੀ ਤੋਂ ਬਿਜਨਿਸ ਐਡਮਨਿਸਟ੍ਰੇਸ਼ਨ ਬੈਚੂਲਰ ਡਿਗਰੀ, ਸਾਫਟਵੇਅਰ ਡਿਵੈਲਪਮੈਂਟ ਕੰਪਨੀ ਨਾਲ ਟੋਟਲ ਰੀਵਾਰਡਜ਼ ਮੈਨੇਜਰ ਦੀ ਜੌਬ ਕਰਦੇ ਲਈ ਹਾਣ ਪ੍ਰਵਾਣ ਦੀ ਯੋਗਤਾ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦਾ ਆਪਣਾ ਈ ਕਾਮਰਸ ਬਿਜਨਿਸ ਵੀ ਹੈ। ਸੰਪਰਕ: 403 561 6016 ***Unlt_***
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਗਰਚਾ ਪਰਿਵਾਰ ਦੇ ਲੜਕੇ ਉਮਰ 32 ਸਾਲ,ਕੱਦ 5 ਫੁੱਟ 8 ਇੰਚ, ਵਿਦਿਅਕ ਯੋਗਤਾ ਇਲੈਕਟਰੀਸਨ ਡਿਪਲੋਮਾ ਹੋਲਡਰ ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸਤੇ ਦੀ ਲੋੜ ਹੈ । ਲੜਕੇ ਦਾ ਆਪਣਾ ਬਿਜਨਿਸ ਹੈ। ਵਿਜਟਰ ਜਾਂ ਵਰਕ ਪਰਮਿਟ ਉੱਪਰ ਲੜਕੀ ਵੀ ਸੰਪਰਕ ਕਰ ਸਕਦੀ ਹੈ । ਲੜਕੀ ਦੀ ਉਮਰ 25 ਸਾਲ ਤੋਂ ਉਪਰ ਹੋਵੇ । ਸੰਪਰਕ: 403 615 0583 *****
