ਰਿਸ਼ਤੇ

ਲੜਕੀ ਦੀ ਲੋੜ
ਕੈਲਗਰੀ ਵਰਕ ਪਰਮਿਟ ਉੱਪਰ ਰਹਿੰਦੇ ਰਾਮਗੜੀਆ ਪਰਿਵਾਰ ਦੇ ਲੜਕੇ ਜਨਮ 1997 ਕੱਦ 5 ਫੁੱਟ 7 ਇੰਚ
ਆਟੋਮੋਟਿਵ ਟੈਕਨੀਸ਼ੀਅਨ,ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ ਹੋਲਡਰ ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜ਼ਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ । ਕੋਈ ਜਾਤੀ ਬੰਦਨ ਨਹੀਂ ।ਸੰਪਰਕ: ਵਟਸਐਪ 1 (647) 685-9457
***292***3

ਲੜਕੀ ਦੀ ਲੋੜ
ਕਨੇਡਾ ਵਰਕ ਪਰਮਿਟ ਉੱਪਰ, ਜੱਟ ਸਿੱਖ ਭੱਠਲ ਪਰਿਵਾਰ ਦੇ ਲੜਕੇ ਉਮਰ 31 ਸਾਲ, ਕੱਦ 5 ਫੁੱਟ 10 ਇੰਚ,ਵਿਦਿਅਕ ਯੋਗਤਾ: ਮਕੈਨੀਕਲ ਇੰਜੀਨੀਅਰਿੰਗ ਲਈ ਕਨੇਡੀਅਨ ਪੀ ਆਰ , ਸਿਟੀਜਨ ਜਾਂ ਵਰਕ ਪਰਮਿਟ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਪੰਜਾਬ ਦੇ ਲੁਧਿਆਣਾ ਜਿਲੇ ਨਾਲ ਸਬੰਧਿਤ ਲੜਕੇ ਕੋਲ ਆਪਣਾ ਘਰ ਹੈ ਅਤੇ ਕੈਲਗਰੀ ਵਿਖੇ ਕਾਰ ਮਕੈਨਿਕ ਦੀ ਜੌਬ ਕਰ ਰਿਹਾ ਹੈ। ਲੜਕੇ ਦੀ ਸਾਰੀ ਫੈਮਿਲੀ ਯੂ ਐਸ ਏ ਅਤੇ ਕਨੇਡਾ ਵਿੱਚ ਪੱਕੇ ਤੌਰ ‘ਤੇ ਸੈੱਟਲ ਹੈ। ਸੰਪਰਕ: 1 825 733 6513 ਜਾਂ 1 778 551 8600 ,email : [email protected]
***292***3

ਲੜਕੀ ਦੀ ਲੋੜ
ਜੱਟ ਸਿੱਖ ਸਮਰਾ ਪਰਿਵਾਰ ਦੇ ਬਰਨਾਲਾ ਇਲਾਕੇ ਨਾਲ ਸਬੰਧਿਤ ਸੋਹਣੇ ਸੁਨੱਖੇ ਲੜਕੇ ਜਨਮ 1995,ਕੱਦ 5 ਫੁੱਟ 10 ਇੰਚ, ਕੈਨੇਡਾ ਤੋਂ ਪੋਸਟ ਗਰੈਜੂਏਟ ਡਿਪਲੋਮਾ ਹੋਲਡਰ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸਤੇ ਦੀ ਲੋੜ ਹੈ। ਲੜਕਾ ਇਸ ਵੇਲੇ ਗੈਸ ਸਟੇਸਨ ਉੱਪਰ ਵਰਕ ਪਰਮਿਟ ਉੱਪਰ ਸੁਪਰਵਾਈਜਰ ਦੀ ਜੌਬ ਕਰ ਰਿਹਾ ਹੈ। ਲੜਕੇ ਕੋਲ 2 ਏਕੜ ਜਮੀਨ ਹੈ ਅਤੇ ਭੈਣ ਕੈਲਗਰੀ ਵੈਲ ਸੈਟਲਡ ਹੈ। ਕਾਲ ਜਾਂ ਵਟਸਐਪ ਮੈਸੇਜ: 1 587 435 2247
***288***1

ਲੜਕੇ ਦੀ ਲੋੜ
ਕਨੇਡੀਅਨ ਸਿਟੀਜਨ,ਜੱਟ ਸਿੱਖ ਗੋਤ ਮੇਸ ਪਰਿਵਾਰ ਦੀ ਲੜਕੀ ਉਮਰ 27 ਸਾਲ,ਕੱਦ 5 ਫੁੱਟ 3 ਇੰਚ, ਪਲੱਸ 2 ਲਈ ਵੈੱਲ ਸੈਟਲਡ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਫੋਨ: 1 825 431 3300 ਜਾਂ ਈ ਮੇਲ: [email protected]
***292***3

ਲੜਕੀ ਦੀ ਲੋੜ
ਜੱਟ ਸਿੱਖ ਸਿੱਧੂ ਪਰਿਵਾਰ ਦੇ ਇੰਡੀਆ ਰਹਿੰਦੇ ਲੜਕੇ ਉਮਰ 31 ਸਾਲ ਕੱਦ 6 ਫੁੱਟ 1 ਇੰਚ ਆਈ ਟੀ ਆਈ ਪਲੰਬਿੰਗ ਡਿਪਲੋਮਾ ਹੋਲਡਰ ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜ਼ਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ | ਲੜਕੇ ਦਾ ਬਾਕੀ ਪਰਿਵਾਰ ਕੈਨੇਡਾ ਵੈਲ ਸੈਟਲਡ ਹੈ । ਸੰਪਰਕ:1778 710 0002
***292***3

ਲੜਕੀ ਦੀ ਲੋੜ

PR Canada handsome turbaned Veterinary Doctor Boy,1996/5′ 7”,BVSc & AH (Doctor of Veterinary Medicine), Looking for Canadian Citizen/PR Veterinary Doctor girl, Caste no bar, Kindly provide Bio data if interested, WhatsApp: +919781040140 ***291 F***

ਲੜਕੇ ਦੀ ਲੋੜ
ਰਾਮਗੜ੍ਹੀਆ ਗੁਰਸਿੱਖ ਕਨੇਡੀਅਨ ਸਿਟੀਜ਼ਨ ਲੜਕੀ,ਜਨਮ 1996, ਕੱਦ 5 ਫੁੱਟ 4 ਇੰਚ,ਰਿਹਾਇਸ਼ ਕੈਲਗਰੀ (ਕਨੇਡਾ) ਲਈ ਚੰਗੇ ਸੈਟਲ ਪੜੇ ਲਿਖੇ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕਾ ਕੈਲਗਰੀ ਨਿਵਾਸੀ ਹੋਵੇ । ਸੰਪਰਕ: +919814212395.
***291F***

ਲੜਕੀ ਦੀ ਲੋੜ
ਕਨੇਡੀਅਨ ਪੀ ਆਰ,ਜੱਟ ਸਿੱਖ ਸਿੱਧੂ ਪਰਿਵਾਰ ਦੇ ਲੜਕੇ ਜਨਮ 1992,ਕੱਦ 6 ਫੁੱਟ 1 ਇੰਚ, ਬੀ ਐਸ ਸੀ ਐਗਰੀਕਲਚਰਲ,ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਪੰਜਾਬ ਸਰਕਾਰ ਵਿੱਚ ਇੰਸਪੈਕਟਰ ਦੀ ਜੌਬ,ਅਤੇ 13 ਏਕੜ ਜਮੀਨ ਦੀ ਮਾਲਕੀ ਹੈ। ਕਨੇਡੀਅਨ ਪੀ ਆਰ ਪੋਆਇੰਟ ਸਿਸਟਮ ਨਾਲ ਹੋਈ ਹੈ। ਛੋਟੀ ਭੈਣ ਕੈਨਡਾ ਰਹਿ ਰਹੀ ਹੈ। ਸੰਪਰਕ: 1 604 902 2632
***290***

ਲੜਕੀ ਦੀ ਲੋੜ
ਕਨੇਡੀਅਨ ਪੀ ਆਰ, ਜੱਟ ਸਿੱਖ ਪਰਿਵਾਰ ਦੇ ਲੜਕੇ ਜਨਮ 1998, ਕੱਦ 6 ਫੁੱਟ, ਇਲੈਕਟਰੀਕਲ ਡਿਪਲੋਮਾਂ ਹੋਲਡਰ,ਇਲੈਕਟਰੀਸਨ ਦਾ ਬਿਜਨਿਸ ਕਰਦੇ ਲਈ ਕਨੇਡਾ ਵਿੱਚ ਰਹਿੰਦੀ ਵੈਲ ਸੈਟਲਡ ਲੜਕੀ ਜਿਸਦਾ ਕੱਦ ਘੱਟੋ ਘੱਟ 5 ਫੁੱਟ 5 ਇੰਚ ਜਰੂਰ ਹੋਵੇ,ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਕੋਲ ਪੰਜਾਬ ਵਿੱਚ 3 ਏਕੜ ਜਮੀਨ ਹੈਸੰਪਰਕ: 91 9463530520 ਜਾਂ 403 702 1490 ,ਈ ਮੇਲ: [email protected] ***290***

ਲੜਕੀ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਪਰਿਵਾਰ ਦੇ ਕਨੇਡਾ ਵਿੱਚ ਸਰਕਾਰੀ ਨੌਕਰੀ ਕਰਦੇ ਲੜਕੇ, ਜਿਸ ਕੋਲ ਆਪਣਾ ਘਰ ਵੀ ਹੈ ਲਈ ਹਾਣ ਪਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦਾ ਜਨਮ 1996,ਕੱਦ 6 ਫੁੱਟ ਵਿਦਿਅਕ ਯੋਗਤਾ: Bachelor of Computer Application from khalsa University Amritsar. Post Gradution from Canada. Professional: Working as a Software Developer with Alberta Goverment, earning six figure salary, Own house. Open to relocate.
Whatsapp: ‪+91 99141 33698 ***287***

ਲੜਕੀ ਦੀ ਲੋੜ
ਕਨੇਡਾ ਵਰਕ ਪਰਮਿਟ ਉੱਪਰ ਰਹਿੰਦੇ ਜੱਟ ਸਿੱਖ ਗਿੱਲ ਪਰਿਵਾਰ ਦੇ ਲੜਕੇ ਜਨਮ 1991,ਕੱਦ 5 ਫੁੱਟ 11 ਇੰਚ, ਪੜਾਈ ਲਿਖਾਈ: ਪਲੱਸ 2,ਆਈ ਟੀ ਆਈ ਡਿਪਲੋਮਾ ਹੋਲਡਰ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਡਿਵੋਰਸੀ ਕੇਸ ਬਿਨਾ ਬੱਚੇ ਤੋਂ ਵੀ ਸੰਪਰਕ ਕਰ ਸਕਦੇ ਹਨ। ਕਾਲ ਇੰਡੀਆ ਦੇ ਸਮੇਂ ਅਨਸਾਰ ਹੀ ਕੀਤੀ ਜਾਵੇ। ਵਟਸਐਪ: 91 9876504844
***287***

ਲੜਕੀ ਦੀ ਲੋੜ
ਜੱਟ ਸਿੱਖ ਪਰਿਵਾਰ ਦੇ ਓਪਨ ਵਰਕ ਪਰਮਿਟ ਉੱਪਰ ਆਏ ਟਰੱਕ ਡਰਾਈਵਰ ਦੀ ਜੌਬ ਕਰਦੇ,ਲੜਕੇ ਉਮਰ 41 ਸਾਲ, ਕੱਦ 5 ਫੁੱਟ 11 ਇੰਚ, ਵਿਦਿਅਕ ਯੋਗਤਾ +2 ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਡਿਵੋਰਸ ਲੜਕੀ ਵੀ, ਚਾਹੇ ਬੱਚੇ ਵੀ ਹੋਣ, ਸੰਪਰਕ ਕਰ ਸਕਦੀ ਹੈ। ਸੰਪਰਕ: 587 837 2595
***292***Roop**

ਲੜਕੀ ਦੀ ਲੋੜ
ਕਨੇਡੀਅਨ ਪੀ ਆਰ, ਜੱਟ ਸਿੱਖ ਪਰਿਵਾਰ ਦੇ ਐਡਮਿੰਟਨ ਰਹਿੰਦੇ ਲੜਕੇ ਜਨਮ 1997,ਕੱਦ 5 ਫੁੱਟ 10 ਇੰਚ, ਇਲੈਕਟਰੋਨਿਕ ਇੰਜੀਨੀਅਰ ਡਿਪਲੋਮਾ ਹੋਲਡਰ, ਰੈਡ ਸੀਲ, ਜਰਨੀਮੈਨ ਹੈਵੀ ਡਿਊਟੀ ਮਕੈਨਿਕ ਦੀ ਜੌਬ ਕਰਦੇ ਲਈ ਹਾਣ ਪਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦੀ ਇੱਕ ਭੈਣ ਕਨੇਡੀਅਨ ਸਿਟੀਜਨ ਹੈ। ਸੰਪਰਕ: ਵਟਸਐਪ :‪+918544819749
***287***

ਲੜਕੇ ਦੀ ਲੋੜ
ਕਨੇਡੀਅਨ ਪੀ ਆਰ, ਜੱਟ ਸਿੱਖ ਪਰਿਵਾਰ ਦੀ ਲੜਕੀ, ਜਨਮ ਨਵੰਬਰ 1993, ਕੱਦ 5 ਫੁੱਟ 4 ਇੰਚ,ਐਲ ਪੀ ਐਨ (ਨਰਸ) ਦੀ ਐਡਮਿੰਟਨ ਵਿਖੇ ਜੌਬ ਕਰ ਰਹੀ ਲਈ ਹਾਣ ਪਰਵਾਣ ਦੇ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕਨੇਡਾ ਸੈਟਲਡ ਹੈ। ਸੰਪਰਕ ਸਿਰਫ਼ ਵਟਸਐਪ :‪+918544819749‬
***287***

ਲੜਕੀ ਦੀ ਲੋੜ
ਪੰਜਾਬ ਰਹਿੰਦੇ ਜੱਟ ਸਿੱਖ ਸਿੱਧੂ ਪਰਿਵਾਰ ਦੇ ਸੋਹਣੇ ਸੁਨੱਖੇ ਲੜਕੇ ਜਨਮ 1997 , ਕੱਦ 6 ਫੁੱਟ, ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ
ਨੇ ਸਿਵਲ ਇੰਜੀਨੀਅਰ ਦਾ ਡਿਪਲੋਮਾ ਕੀਤਾ ਹੋਇਆ ਹੈ।ਸਟੂਡੈਂਟ ਵੀਜਾ ਜਾਂ ਵਰਕ ਪਰਮਿਟ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ। ਕਾਲ: 403 680 6801 ***287***

ਲੜਕੀ ਦੀ ਲੋੜ
ਕਨੇਡੀਅਨ ਸਿਟੀਜਨ , ਜੱਟ ਸਿੱਖ ਜ਼ੈਲਦਾਰ,ਖੂਬੜ ਪਰਿਵਾਰ ਦੇ ਲੜਕੇ ਜਨਮ 1997, ਕੱਦ 5 ਫੁੱਟ 7 ਇੰਚ, ਵਿਦਿਅਕ ਯੋਗਤਾ: ਹੋਟਲ ਮੈਨੇਜਮੈਂਟ ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦਾ ਆਪਣਾ ਰੈਸਟੋਰੈਂਟ ਅਤੇ ਮਾਰਗੇਜ ਦਾ ਕਾਰੋਬਾਰ ਹੈ। ਸੰਪਰਕ: 1 519 572 7598,+919416020778
***287***

ਲੜਕੇ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਚਹਿਲ ਪਰਿਵਾਰ ਦੀ ਪਟਿਆਲਾ ਇਲਾਕੇ ਨਾਲ ਸਬੰਧਿਤ ਲੜਕੀ ਜਨਮ 1997,ਕੱਦ 5 ਫੁੱਟ 8 ਇੰਚ, ਵਿਦਿਅਕ ਯੋਗਤਾ:
B.Tech in Computer Science – Thapar University, Patiala, MBA in Human Resources – Punjabi University, Patiala, PROFESSION: Working as a Senior Software Engineer with the Government of Alberta, earning a six-figure CAD annual income. Owns a house in Canada. Open to settle in India if the right match is found. Father: Retired Additional S.E., PSPCL, Mother: Retired Government School Teacher. Call: WhatsApp: 96460 47457 , Canada: 1 825 889 0220 ***296 ***F

ਲੜਕੇ ਦੀ ਲੋੜ
ਕਨੇਡੀਅਨ ਪੀ ਆਰ, ਵਿਧਵਾ ਦੋ ਬੱਚਿਆਂ ਦੀ ਮਾਂ,ਉਮਰ 37 ਸਾਲ ,ਕੱਦ 5 ਫੁੱਟ 4 ਇੰਚ, ਐਮ ਐੱਸ ਸੀ ਫੈਸ਼ਨ ਡਿਜਾਈਨਿੰਗ,ਚਾਈਲਡਹੁੱਡ ਸਰਟੀਫਿਕੇਸ਼ਨ ਲੈਵਲ 3,ਲਈ ਹਾਣ ਪ੍ਰਵਾਣ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦੀ ਉਮਰ 30 ਤੋਂ 39 ਵਿਚਕਾਰ, ਕੱਦ 5 ਫੁੱਟ 9 ਇੰਚ ਜਾਂ ਇਸ ਤੋਂ ਉਪਰ ਅਤੇ ਉਹ ਕੈਨੇਡਾ ਤੋਂ ਹੀ ਹੋਣਾ ਚਾਹੀਦਾ ਹੈ । ਨੋ ਕਾਸਟ ਬਾਰ। ਤਲਾਕਸੁਦਾ ਵੀ ਸੰਪਰਕ ਕਰ ਸਕਦੇ ਹਨ। ਸੰ
ਪਰਕ: 587 581 7650 ਜਾਂ +1 (825) 288 5538 ਈ ਮੇਲ:[email protected] ***286 ***

ਲੜਕੀ ਦੀ ਲੋੜ
ਕਨੇਡੀਅਨ ਵਰਕ ਪਰਮਿਟ ਹੋਲਡਰ ,ਜੱਟ ਸਿੱਖ ਬਰਾੜ,ਉਮਰ 25 ਸਾਲ, ਕੱਦ 6 ਫੁੱਟ,ਆਪਣੀ ਕੰਸਟਰਸ਼ਨ ਕੰਪਨੀ,ਸੈਟਲ ਲੜਕੇ ਲਈ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਮੋਗਾ,ਲੁਧਿਆਣਾ,ਫਰੀਦਕੋਟ ਨੂੰ ਪਹਿਲ ।
ਫੋਨ ਕਾਲ ਜਾਂ ਟੈਕਸਟ ਮੈਸੇਜ : 1587 892 5274 ***286 ***

ਲੜਕੇ ਦੀ ਲੋੜ
ਕੈਨੇਡਾ ਵਿਜ਼ਿਟਰ ਵੀਜ਼ਾ ਉੱਪਰ ਆਈ ਦਰਜ਼ੀ ਸਿੱਖ (ਛੀਂਬਾ) ਪਰਿਵਾਰ ਦੀ ਤਲਾਕਸ਼ੁਦਾ ਲੜਕੀ ਉਮਰ 39 ਸਾਲ,ਕੱਦ 5 ਫੁੱਟ 5 ਇੰਚ ਵਿੱਦਿਅਕ ਯੋਗਤਾ: ਐਮ ਏ ਬੀ ਐੱਡ, ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜ਼ਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ । ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਸੈੱਟਲ ਹੈ । ਜਾਤ ਪਾਤ ਦਾ ਕੋਈ ਬੰਧਨ ਨਹੀਂ  ਸੰਪਰਕ:587 891 8712 ਜਾਂ 587 889 4550
***285 ***

ਲੜਕੀ ਦੀ ਲੋੜ
ਕੈਨੇਡਾ ਵਰਕ ਪਰਮਿਟ ਉੱਪਰ ਆਏ ਮਲੇਰਕੋਟਲਾ ਏਰੀਆ ਨਾਲ ਸਬੰਧਿਤ ਜੱਟ ਸਿੱਖ ਗਰੇਵਾਲ ਪਰਿਵਾਰ ਦੇ ਇਕਲੌਤੇ ਬੇਟੇ ਜਨਮ 1992,ਕੱਦ 6 ਫੁੱਟ 2 ਇੰਚ, ਐਮ ਏ ਇੰਗਲਿਸ਼ ਲਈ ਯੂ ਐਸ ਏ / ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 1778 321 2961
***284 ***

ਲੜਕੇ ਦੀ ਲੋੜ
ਜੱਟ ਸਿੱਖ ਸਰਾਂ ਪਰਿਵਾਰ ਦੀ ਲੜਕੀ ਜਨਮ 1993,ਕੱਦ 5 ਫੁੱਟ 2 ਇੰਚ, ਸਟੱਡੀ: ਐਚ ਆਰ ਮੈਨੇਜਮੈਂਟ,ਬੀ ਐਸ ਸੀ ਐਗਰੀਕਲਚਰਲ (ਇੰਡੀਆ) ਪ੍ਰੋਸੈਸਿੰਗ ਪੀ ਆਰ ਕੇਸ ਲਈ 30-35 ਸਾਲ ਉਮਰ ਦੇ ਅੰਮ੍ਰਿਤਧਾਰੀ, ਚੰਗੇ ਪੜ੍ਹੇਲਿਖੇ,ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕਾ ਕਨੇਡਾ ਜਾਂ ਯੂ ਐਸ ਏ ਦਾ ਪੀ ਆਰ ਹੋਵੇ। ਪਰ ਚੰਗੀ ਯੋਗਤਾ ਵਾਲਾ ਵਿਜਟਿਰ ਜਾਂ ਵਰਕ ਪਰਮਿਟ ਵਾਲਾ ਵੀ ਸੰਪਰਕ ਕਰ ਸਕਦਾ ਹੈ। ਸੰਪਰਕ: 1 431 777 4666 ਜਾਂ 1 705 314 2000
***284 ***F***

ਲੜਕੀ ਦੀ ਲੋੜ
ਕਨੇਡੀਅਨ ਪੀ ਆਰ,ਕਪੂ੍ਰਰਥਲਾ ਪਿਛੋਕੜ,ਰਾਮਗੜੀਆ ਪਰਿਵਾਰ ਦੇ ਲੜਕੇ,ਜਨਮ 1992,ਕੱਦ 5 ਫੁੱਟ 9 ਇੰਚ, ਬੀ ਟੈੱਕ ਸਿਵਲ ਇੰਜੀਨੀਅਰਿੰਗ,ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਪੰਜਾਬ ਵਿੱਚ ਪਰਿਵਾਰ ਦੀ ਆਪਣੀ ਸ਼ਾਅ ਮਿੱਲ ਹੈ ਅਤੇ ਲੜਕੇ ਦਾ ਵੱਡਾ ਭਰਾ ਕਨੇਡਾ ਆਪਣੇ ਪਰਿਵਾਰ ਨਾਲ ਸੈੱਟਲ ਹੈ। ਸੰਪਰਕ: 1 647 739 5891
***284 ***

ਲੜਕੀ ਦੀ ਲੋੜ
ਕਨੇਡਾ ਵਿਜਟਿਰ ਵੀਜੇ ਉੱਪਰ ਆਏ ਜੱਟ ਸਿੱਖ ਗਿੱਲ ਪਰਿਵਾਰ ਦੇ ਪੱਗ ਬੰਨਦੇ, ਵੈਜੀਟੇਰੀਅਨ ਲੜਕੇ ਉਮਰ 29 ਸਾਲ,ਕੱਦ 5 ਫੁੱਟ 8 ਇੰਚ ਪੜਾਈ ਲਿਖਾਈ: ਪਲੱਸ 2: ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦੀਆਂ ਦੋਵੇਂ ਭੈਣਾਂ ਕਨੇਡਾ ਰਹਿੰਦੀਆਂ ਹਨ। ਡਿਵੋਰਸ ਕੇਸ ਵਾਲੀ ਲੜਕੀ ਚਾਹੇ ਬੱਚਾ ਵੀ ਹੋਵੇ ਉਹ ਵੀ ਸੰਪਰਕ ਕਰ ਸਕਦੀ ਹੈ। ਕਾਲ: 403 483 9228 ਜਾਂ ਈਮੇਲ:[email protected]
***284 ***

ਲੜਕੀ ਦੀ ਲੋੜ
ਕਨੇਡੀਅਨ ਪੀ ਆਰ, ਜੱਟ ਸਿੱਖ ਭੰਗੂ ਪਰਿਵਾਰ ਦੇ ਲੜਕੇ ਜਨਮ 1998, ਕੱਦ 5 ਫੁੱਟ 11 ਇੰਚ, ਇੰਟਰਨੈਸ਼ਨਲ ਬਿਜਨਿਸ ਮੈਨੇਜਮੈਂਟ ਡਿਪਲੋਮਾ ਹੋਲਡਰ ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦੇ ਦੋ ਛੋਟੇ ਭਰਾ ਵੀ ਕੈਨੇਡਾ ਹੀ ਹਨ। ਪਰਿਵਾਰ ਕੋਲ ਪੰਜਾਬ ਵਿੱਚ 14 ਏਕੜ ਜ਼ਮੀਨ ਹੈ ।
ਸੰਪਰਕ: 1 514 502 3782 ਜਾਂ ਇੰਡੀਆ: +91 9463409382 ***292 Rao***

ਲੜਕੀ ਦੀ ਲੋੜ
ਜੱਟ ਸਿੱਖ ਬੋਪਾਰਾਏ ਪਰਿਵਾਰ ਦੇ ਸੋਹਣੇ ਸੁਨੱਖੇ ਸਟੱਡੀ ਪਰਮਿਟ ਉੱਪਰ ਕੈਨੇਡਾ ਆਏ ਲੜਕੇ ਜਨਮ 2000,ਕੱਦ 5 ਫੁੱਟ 10 ਇੰਚ, ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦੇ ਰਿਸ਼ਤੇਦਾਰ ਪਰਿਵਾਰ ਕੈਨੇਡਾ ਵਿੱਚ ਪੱਕੇ ਤੌਰ ਤੇ ਸੈੱਟਲ ਹਨ ਜੋ ਕਿ ਲੜਕੇ ਨੂੰ ਸੈੱਟਲ ਹੋਣ ਵਿੱਚ ਆਰਥਿਕ ਮੱਦਦ ਕਰ ਸਕਦੇ ਹਨ। ਤਲਾਕਸ਼ੁਦਾ ਜਾਂ ਵਰਕ ਪਰਮਿਟ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ। ਸੰਪਰਕ: 1 587 227 6000
**te*UN -ja***  

ਲੜਕੀ ਦੀ ਲੋੜ
ਕਨੇਡਾ ਵਰਕ ਪਰਮਿਟ ਉੱਪਰ ਆਏ ਰਾਮਗੜੀਆ (ਸੰਧੂ) ਪਰਿਵਾਰ ਦੇ ਬਰਨਾਲਾ ਇਲਾਕੇ ਨਾਲ ਸਬੰਧਿਤ ਸੋਹਣੇ ਸੁਨੱਖੇ ਲੜਕੇ ਜਨਮ 2002, ਕੱਦ 6 ਫੁੱਟ, ਵਿਿਦਅਕ ਯੋਗਤਾ: ਪਲੱਸ 2 ਨਾਨ ਮੈਡੀਕਲ (ਚੰਡੀਗੜ੍ਹ) ਡਿਪਲੋਮਾਂ ਸੀ ਐੱਸ ਜਨਰਲ ਸਰੀ ਕੈਨੇਡਾ, ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 1 604 355 5931 ਜਾਂ 91 9804500031
***290***

ਲੜਕੇ ਦੀ ਲੋੜ

Jatt Sikh parents seeking a suitable match for their Indian born daughter, Canadian citizen, born Dec 1986, 5 1.5″ feet, B.Tech & MBA, working in a leading company in a management role. A boy should be well educated in good moral values, either doing a decent job or running a business.
Cell no./Whatsapp ‪+1 587-703-3978
***292 Rana ***

ਲੜਕੇ ਦੀ ਲੋੜ
ਜੱਟ ਸਿੱਖ ਕੰਦੋਲਾ ਪਰਿਵਾਰ ਦੀ ਆਬੂਧਾਬੀ ਵਿਖੇ ਰਹਿੰਦੀ ਅਤੇ ਬੈਂਕ ਦੀ ਜੌਬ ਕਰਦੀ ਲੜਕੀ ਉਮਰ 35 ਸਾਲ, ਕੱਦ 5 ਫੁੱਟ 5 ਇੰਚ,ਵਿਦਿਅਕ :ਯੋਗਤਾ ਐਮ ਬੀ ਏ ਫਾਇਨੈਂਸ ਲਈ ਕਨੇਡੀਅਨ ਪੀ ਆਰ ਜਾਂ ਸਿਟੀਜ਼ਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ ।ਸੰਪਰਕ: 1587 228 0693 , 1 403 333 9212, E mail:[email protected]
***292***

ਲੜਕੀ ਦੀ ਲੋੜ
ਕਨੇਡਾ ਸਟੂਡੈਂਟ/ਵਰਕ ਪਰਮਿਟ ਉੱਪਰ ਕਨੇਡਾ ਆਏ ਜੱਟ ਸਿੱਖ ਸਮਰਾ ਪਰਿਵਾਰ ਦੇ ਇਕਲੌਤੇ,ਸੋਹਣੇ ਸੁਨੱਖੇ ਲੜਕੇ ਉਮਰ 22 ਸਾਲ ਕੱਦ 5 ਫੁੱਟ 10 ਇੰਚ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਆਰਥਿਕ ਤੌਰ ਤੇ ਬਹੁਤ ਚੰਗੀ ਹਾਲਾਤ ਵਾਲੇ ਸਿਰੇ ਦੇ ਮਿਹਨਤੀ ਲੜਕੇ ਕੋਲ ਪੰਜਾਬ ਵਿੱਚ 22 ਏਕੜ ਜ਼ਮੀਨ, ਕੰਬਾਈਨ,ਟਰੈਕਟਰ, ਕਾਰੋਬਾਰੀ (ਆੜ੍ਹਤ)ਦਾ ਪਿਛੋਕੜ, ਪਿੰਡ ਵਿੱਚ ਵੱਡ ਅਕਾਰੀ ਕੋਠੀ, ਗੱਡੀ ਆਦਿ ਵਰਗੀਆਂ ਸਹੂਲਤਾਂ ਮੌਜੂਦ ਹਨ। ਲੜਕੇ ਦਾ ਤਾਇਆ ਅਤੇ ਬਾਕੀ ਪਰਿਵਾਰ ਕਨੇਡਾ ਪੱਕੇ ਤੌਰ ਤੇ ਸੈਟਲ ਹੈ।
ਸੰਪਰਕ (ਵਟਸਐਪ): 9583592000

ਲੜਕੀ ਦੀ ਲੋੜ
ਕਨੇਡਾ ਵਰਕ ਪਰਮਿਟ ਉੱਪਰ ਆਏ ਪੰਜਾਬ ਦੇ ਮੋਗਾ ਜਿਲ੍ਹੇ ਨਾਲ ਸਬੰਧਿਤ ਜੱਟ ਸਿੱਖ ਪਰਿਵਾਰ ਦੇ ਐਡਮਿੰਟਨ ਰਹਿੰਦੇ ਲੜਕੇ ,ਉਮਰ 31ਸਾਲ, ਕੱਦ 5 ਫੁੱਟ 11 ਇੰਚ, ਵਿਿਦਅਕ ਯੋਗਤਾ ਬੀ ਟੈੱਕ ਇੰਜੀਨੀਅਰ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 1 780 868 6148 ***F***

ਲੜਕੀ ਦੀ ਲੋੜ
ਕਨੇਡਾ ਵਿੱਚ ਵਰਕ ਪਰਮਿਟ ਉਪਰ ਜੱਟ ਸਿੱਖ ਦੁਸਾਂਝ ਪਰਿਵਾਰ ਦੇ ਕੈਲਗਰੀ ਰਹਿੰਦੇ ਲੜਕੇ,ਉਮਰ 27 ਸਾਲ,ਕੱਦ 6 ਫੁੱਟ 4 ਇੰਚ ਵਿਦਿਅਕ ਯੋਗਤਾ ਐਮ ਏ, ਤਲਾਕਸ਼ੁਦਾ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਬਿਨਾਂ ਬੱਚੇ ਤੋਂ ਤਲਾਕ ਸ਼ੁਦਾ ਵੀ ਸੰਪਰਕ ਕਰ ਸਕਦੀ ਹੈ। ਸੰਪਰਕ: 403 971 2245
***290***


ਲੜਕੀ ਦੀ ਲੋੜ
ਕਨੇਡੀਅਨ ਬੌਰਨ,ਜੱਟ ਸਿੱਖ ਪਰਿਵਾਰ ਦੇ ਕੈਲਗਰੀ ਰਹਿੰਦੇ ਨਾਨ ਡਰਿੰਕਰ, ਲੜਕੇ ਉਮਰ 32 ਸਾਲ, ਕੱਦ 5 ਫੁੱਟ 10 ਇੰਚ, ਵਿਿਦਅਕ ਯੋਗਤਾ: ਕਨੇਡੀਅਨ ਯੂਨੀਵਰਿਸਟੀ ਤੋਂ ਬਿਜਨਿਸ ਐਡਮਨਿਸਟ੍ਰੇਸ਼ਨ ਬੈਚੂਲਰ ਡਿਗਰੀ, ਸਾਫਟਵੇਅਰ ਡਿਵੈਲਪਮੈਂਟ ਕੰਪਨੀ ਨਾਲ ਟੋਟਲ ਰੀਵਾਰਡਜ਼ ਮੈਨੇਜਰ ਦੀ ਜੌਬ ਕਰਦੇ ਲਈ ਹਾਣ ਪ੍ਰਵਾਣ ਦੀ ਯੋਗਤਾ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦਾ ਆਪਣਾ ਈ ਕਾਮਰਸ ਬਿਜਨਿਸ ਵੀ ਹੈ। ਸੰਪਰਕ: 403 561 6016
***Unlt_***

ਲੜਕੀ ਦੀ ਲੋੜ
ਕਨੇਡੀਅਨ ਬੌਰਨ ਜੱਟ ਸਿੱਖ ਸੰਧੂ ਪਰਿਵਾਰ ਦੇ ਤਲਾਕਸ਼ੁਦਾ ਲੜਕੇ ਉਮਰ 43 ਸਾਲ, ਕੱਦ 5 ਫੁੱਟ 10 ਇੰਚ, ਲਈ ਹਾਣ ਪ੍ਰਵਾਣ ਦੀ ਉਮਰ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਵਰਕ ਪਰਮਿਟ ਵਾਲੀ ਜਾਂ ਬਿਨਾ ਬੱਚੇ ਤੋਂ ਤਲਾਕਸ਼ੁਦਾ ਵੀ ਸੰਪਰਕ ਕਰ ਸਕਦੀ ਹੈ। ਸੰਪਰਕ: 1 403 826 8245
***UNLI***

ਲੜਕੇ ਦੀ ਲੋੜ
ਜੱਟ ਸਿੱਖ, ਖੈਰਾ ਪਰਿਵਾਰ ਬਰਨਾਲਾ ਇਲਾਕੇ ਦੀ ਪੰਜਾਬ ਰਹਿੰਦੀ, ਚੰਗੀਆਂ ਪਰਿਵਾਰਿਕ ਕਦਰਾਂ ਕੀਮਤਾਂ ਵਾਲੀ,ਸੋਹਣੀ ਸੁਨੱਖੀ,ਇੰਟੈਲੀਜੈਂਟ, ਲੜਕੀ ਜਨਮ 1992,ਕੱਦ 5 ਫੱਟ 3 ਇੰਚ, ਵਿਿਦਅਕ ਯੋਗਤਾ ਐਮ ਐੱਸ (ਆਈ ਟੀ) ਲਈ ਕਨੇਡਾ ਅਮਰੀਕਾ ਜਾਂ ਆਸਟਰੇਲੀਆ ਰਹਿੰਦੇ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: ਵਟਸਐਪ 91-9393800002 ***_***
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਤੂਰ ਪਰਿਵਾਰ ਦੇ ਲੜਕੇ ਉਮਰ, ਉਮਰ 30 ਸਾਲ,ਕੱਦ 5ਫੁੱਟ 11 ਇੰਚ,ਵਿੱਦਿਅਕ ਯੋਗਤਾ ਬੀ ਏ, ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤ ਦੀ ਲੋੜ ਹੈ। ਜੋਆਇੰਟ ਫੈਮਿਲੀ ਵਾਲੇ ਰਿਸ਼ਤੇ ਨੂੰ ਪਹਿਲ । ਸੰਪਰਕ ਲਈ ਸਿਰਫ ਵਟਸਐਪ ਉੱਪਰ ਹੀ ਵਾਇEਡਾਟਾ ਭੇਜਿਆ ਜਾਵੇ ।ਵਟਸਐਪ: 403 680 0436
******

ਲੜਕੀ ਦੀ ਲੋੜ

ਕਨੇਡੀਅਨ ਪੀ ਆਰ ਜੱਟ ਸਿੱਖ ਗਰਚਾ ਪਰਿਵਾਰ ਦੇ ਲੜਕੇ ਉਮਰ 32 ਸਾਲ,ਕੱਦ 5 ਫੁੱਟ 8 ਇੰਚ, ਵਿਦਿਅਕ ਯੋਗਤਾ ਇਲੈਕਟਰੀਸਨ ਡਿਪਲੋਮਾ ਹੋਲਡਰ ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸਤੇ ਦੀ ਲੋੜ ਹੈ । ਲੜਕੇ ਦਾ ਆਪਣਾ ਬਿਜਨਿਸ ਹੈ। ਵਿਜਟਰ ਜਾਂ ਵਰਕ ਪਰਮਿਟ ਉੱਪਰ ਲੜਕੀ ਵੀ ਸੰਪਰਕ ਕਰ ਸਕਦੀ ਹੈ । ਲੜਕੀ ਦੀ ਉਮਰ 25 ਸਾਲ ਤੋਂ ਉਪਰ ਹੋਵੇ । ਸੰਪਰਕ: 403 615 0583 *****

Back to top button
Translate »