ਰਿਸ਼ਤੇ
ਲੜਕੀ ਦੀ ਲੋੜ
ਆਸਟਰੇਲੀਆ ਸਿਟੀਜਨ, ਸ਼ਰਮਾ ਪਰਿਵਾਰ ਦੇ ਲੜਕੇ, ਉਮਰ 39 ਸਾਲ, ਕੱਦ 5 ਫੁੱਟ 8 ਇੰਚ, ਹੋਟਲ ਮੈਨੇਜਮੈਂਟ ਡਿਗਰੀ ਹੋਲਡਰ ਲਈ ਆਸਟਰੇਲੀਆ ਜਾਂ ਕੈਨਡਾ ਦੀ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸਟੂਡੈਂਟ ਜਾਂ ਵਿਜਟਿਰ ਵੀਜਾ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ। ਪੰਜਾਬ ਤੋਂ ਦੁਆਬਾ ਏਰੀਆ ਨੂੰ ਪਹਿਲ । ਸੰਪਰਕ : 403 890 7020 ***298***3***
ਜੀਵਨ ਸਾਥਣ ਦੀ ਲੋੜ
ਕਨੇਡੀਅਨ ਸਿਟੀਜਨ, ਜੱਟ ਸਿੱਖ ਬਦੇਸਾ ਪਰਿਵਾਰ ਦੇ ਘਰਵਾਲੀ ਤੋਂ ਅਲੱਗ ਰਹਿ ਰਹੇ,ਉਮਰ 49 ਸਾਲ, ਕੱਦ 5 ਫੁੱਟ 11 ਇੰਚ, ਗਰੈਜੂਏਟ, ਬੀ ਸੀ ਵਿੱਚ ਆਪਣਾ ਘਰ ਬਣਾਉਣ ਦਾ ਕਾਰੋਬਾਰ ਕਰਦੇ ਲਈ ਜੀਵਨ ਸਾਥਣ ਦੀ ਲੋੜ ਹੈ। ਸੰਪਰਕ: [email protected] ***298***3***
ਲੜਕੇ ਦੀ ਲੋੜ
ਜੱਟ ਸਿੱਖ ਧਾਲੀਵਾਲ ਪਰਿਵਾਰ ਦੀ ਲੜਕੀ ,ਜਨਮ 1991,ਕੱਦ 5 ਫੁੱਟ 4 ਇੰਚ, ਵਿਦਿਅਕ ਯੋਗਤਾ ਬੀ ਏ,ਬੀਐੱਡ, ਕੈਨੇਡਾ ਵਿੱਚ ਵਰਕ ਪਰਮਿਟ ਉੱਪਰ ਕੰਮ ਕਰਦੀ,ਲਈ ਬਰਾਬਰ ਦੀ ਯੋਗਤਾ ਵਾਲੇ ਹਾਣ ਪ੍ਰਵਾਣ ਦੇ ਨਸ਼ਾ ਰਹਿਤ,ਵੈਸ਼ਨੂੰ,ਕਨੇਡੀਅਨ ਪੀ ਆਰ,ਸਿਟੀਜਨ, ਜਾਂ ਵਰਕ ਪਰਮਿਟ ਵਾਲੇ ਲੜਕੇ ਦੇ ਰਿਸਤੇ ਦੀ ਲੋੜ ਹੈ। ਸੰਪਰਕ: 1 306 501 6474 ਜਾਂ ਵਟਸਐਪ +91 90566 36305 ***298***3***
ਲੜਕੀ ਦੀ ਲੋੜ
35 year Old/5’10”, never married, clean-shaven, Ramgarhia Sikh, Canadian citizen, well-settled businessman in Winnipeg, Canada. Successful entrepreneur in Real Estate & Mortgage Financing. Seeking educated, family-oriented girl from a respectable family. Canada/USA preferred. WhatsApp:-204-510-7658. ***300***3***
ਲੜਕੇ ਦੀ ਲੋੜ
ਕੈਨੇਡਾ ਵਰਕ ਪਰਮਿਟ ਉੱਪਰ ਰਹਿੰਦੀ ਡਡਵਾਲ ਪਰਿਵਾਰ ਦੀ ਅੰਮ੍ਰਿਤਧਾਰੀ, ਤਲਾਕਸੁਦਾ ਲੜਕੀ (ਕੋਈ ਬੱਚਾ ਨਹੀਂ) ਜਨਮ 1997, ਸਕਿਨਟੋਨ: ਫੇਅਰ (ਵਾਈਟ), ਕੱਦ 5 ਫੁੱਟ 3 ਇੰਚ, ਬੀਐਸ ਸੀ ਨਰਸਿੰਗ (ਇੰਡੀਆ) ਮੈਡੀਕਲ ਆਫਿਸ ਅਸਿਸਟੈਂਟ ਕੋਰਸ (ਕੈਲਗਰੀ) ਹੈਲਥ ਐਂਡ ਹਿਊਮਨ ਸਰਵਿਸਜ ਮੈਨੇਜਮੈਂਟ ਪੋਸਟ ਡਿਪਲੋਮਾਂ ਸਰਟੀਫਿਕੇਸ਼ਨ (ਕੈਲਗਰੀ) ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸਤੇ ਦੀ ਲੋੜ ਹੈ। ਸੰਪਰਕ: 587 226 4592 ***298***3***
ਲੜਕੀ ਦੀ ਲੋੜ
ਜੱਟ ਸਿੱਖ ਬੈਂਸ ਪਰਿਵਾਰ ਦੇ ਇੰਡੀਆ ਰਹਿੰਦੇ ਤਲਾਕਸੁਦਾ ਮੰਗਲੀਕ ਲੜਕੇ ਜਨਮ 1990,ਕੱਦ 5 ਫੁੱਟ 8 ਇੰਚ, ਇਲੈਕਟਰੋਨਿਕ ਕਮਿਊਨੀਕੇਸ਼ਨ ਡਿਪਲੋਮਾ ਹੋਲਡਰ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਕੋਈ ਜਾਤੀ ਬੰਧਨ ਨਹੀਂ। ਕਾਲ ਵਟਸਐਪ: +916280205485 ***298***3***
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਗਿੱਲ ਪਰਿਵਾਰ ਦੇ ਲੜਕੇ (ਸੌਰਟ ਟਰਮ ਡਿਵੋਰਸੀ) ਉਮਰ 32 ਸਾਲ, ਕੱਦ 6 ਫੁੱਟ, ਆਟੋਮੋਬਾਈਲ ਇੰਜੀਨੀਅਰ, ਵੈਲ ਸੈਟਲਡ ਲਈ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 403 422 1833 ਜਾਂ 604 716 0711 ***297***3***
ਲੜਕੀ ਦੀ ਲੋੜ
ਕੈਲਗਰੀ(ਕੈਨੇਡਾ) ਰਹਿੰਦੇ ਜੱਟ ਸਿੱਖ ਸਿੱਧੂ ਪਰਿਵਾਰ ਦੇ ਨਸ਼ਾ ਰਹਿਤ,ਮਿਹਨਤੀ ਸੁਭਾਅ ਦੇ ਲੜਕੇ ਜਨਮ ਸਾਲ 2000,ਕੱਦ 5 ਫੁੱਟ 11 ਇੰਚ, ਬੀ ਏ ਗਰੈਜੂਏਟ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਤਲਾਕਸੁਦਾ ਜਾਂ ਵਰਕ ਪਰਮਿਟ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ। ਜੇਕਰ ਕੁੜੀ ਦਾ ਪਿਛੋਕੜ ਨਰਸਿੰਗ ਹੈ ਤਾਂ ਉਸ ਨੂੰ ਨੈਨੀ ਬੇਸ ਉੱਪਰ ਪੀ ਆਰ ਲਈ ਮੱਦਦ ਕਰ ਸਕਦੇ ਹਾਂ। ਲੜਕਾ ਆਪਣੀ ਭੈਣ ਅਤੇ ਉਸਦੇ ਪਰਿਵਾਰ ਨਾਲ ਕੈਲਗਰੀ ਰਹਿੰਦਾ ਹੈ। ਸੰਪਰਕ: 1 403 909 3912 ***297***3***
ਲੜਕੀ ਦੀ ਲੋੜ
ਕੈਨੇਡੀਅਨ ਸਿਟੀਜਨ,ਜੱਟ ਸਿੱਖ ਵੈਸ਼ਨੂੰ,ਵੈਲ ਸੈਟਲਡ,ਤਲਾਕਸੁਦਾ,ਬਿਨਾ ਬੱਚੇ ਤੋਂ,ਲੜਕੇ ਉਮਰ 42 ਸਾਲ, ਕੱਦ 5 ਫੁੱਟ 11 ਇੰਚ, ਬੀਏ ਪਾਸ ਲਈ ਲੜਕੀ ਦੇ ਰਿਸ਼ਤੇ ਦੀ ਲੋੜ ਹੈ । ਤਲਾਕਸੁਦਾ/ਵਿਧਾਵਾ ਲੜਕੀ ਬਿਨਾ ਬੱਚੇ ਤੋਂ ਸੰਪਰਕ ਕਰ ਸਕਦੀ ਹੈ। ਸੰਪਰਕ: 1 825 431 3300 ਜਾਂ ਈ ਮੇਲ : [email protected] ***297***3***
ਲੜਕੀ ਦੀ ਲੋੜ
ਰਾਮਗੜ੍ਹੀਆ, ਮੁੱਟੇ ਪਰਿਵਾਰ ਦੇ ਵਿਜਟਰ ਵੀਜੇ ਉੱਪਰ ਕੈਨੇਡਾ ਆਏ ਲੜਕੇ ਉਮਰ 27 ਸਾਲ, ਕੱਦ:5 ਫੁੱਟ 10 ਇੰਚ,ਵਿੱਦਿਅਕ ਯੋਗਤਾ : ਬੀਬੀਏ,ਆਈ ਟੀ ਆਈ ਵੈਲਡਰ ਡਿਪਲੋਮਾ ਹੋਲਡਰ ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜ਼ਨ ਲੜਕੀ ਦੇ ਰਿਸਤੇ ਦੀ ਲੋੜ ਹੈ । ਵਰਕ ਪਰਮਿਟ ਵਾਲੀ ਜਾਂ ਸਟੂਡੈਂਟ ਵੀਜ਼ਾ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ । ਕਾਲ: 1 825 889 1726 email: [email protected] ***297***3***
ਲੜਕੀ ਦੀ ਲੋੜ
ਕੈਨੇਡੀਅਨ ਸਿਟੀਜਨ, ਜੱਟ ਸਿੱਖ ਬਰਾੜ ਪਰਿਵਾਰ ਦੇ ਲੜਕੇ ਜਨਮ (ਇੰਡੀਆ) 1996, ਕੱਦ 6 ਫੁੱਟ 2 ਇੰਚ, ਏਅਰ ਕਰਾਫਟ ਮੈਨਟੀਨੈਂਸ ਡਿਪਲੋਮਾਂ ਹੋਲਡਰ ਲਈ,ਪੜੀ ਲਿਖੀ,ਸਿੱਖ ਪਰਿਵਾਰ ਦੀ ਲੜਕੀ ਦੇ ਰਿਸਤੇ ਦੀ ਲੋੜ ਹੈ। ਲੜਕੇ ਕੋਲ ਆਪਣਾ ਘਰ ਹੈ ਅਤੇ ਮੌਜੂਦਾ ਸਮੇ ਸੀ ਐਨ ਵਿੱਚ ਲੋਕੋਮੋਟਿਵ ਇੰਜੀਨਅਰ ਵੱਜੋਂ ਜੈਸਪਰ ਵਿਖੇ ਜੌਬ ਕਰ ਰਿਹਾ ਹੈ। ਸੰਪਰਕ: 1 204 293 6735 ***297***3
ਲੜਕੀ ਦੀ ਲੋੜ
ਕਨੇਡੀਅਨ ਸਿਟੀਜਨ,ਪੰਜਾਬੀ ਹਿੰਦੂ ਖੱਤਰੀ ਮਨੋਚਾ ਪਰਿਵਾਰ ਦੇ ਲੜਕੇ ਜਨਮ 1996, ਕੱਦ 5 ਫੁੱਟ 10 ਇੰਚ, ਐਜੂਕੇਸ਼ਨ: BBA , ਫੈਮਿਲੀ ਬਿਜਨਿਸ ਚਲਾ ਰਹੇ, ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 587 969 8776 ਜਾਂ ਈ ਮੇਲ: [email protected] ***296***3
ਲੜਕੇ ਦੀ ਲੋੜ
ਕਨੇਡੀਅਨ ਸਿਟੀਜਨ ,ਜੱਟ ਸਿੱਖ ਸਿੱਧੂ ਪਰਿਵਾਰ ਦੀ ਲੜਕੀ,ਜਨਮ 1992,ਕੱਦ 5 ਫੁੱਟ 4 ਇੰਚ, ਰਜਿਸਟਰਡ ਨਰਸ ਲਈ ਹਾਣ ਪ੍ਰਵਾਣ ਦੇ ਕਨੇਡੀਅਨ ਇਮੀਗ੍ਰਾਂਟ ਜਾਂ ਸਿਟੀਜਨ, ਚੰਗੇ ਪੜੇ ਲਿਖੇ,ਵੈੱਲ ਸੈਟਲਡ,ਨਸਿ਼ਆਂ ਤੋਂ ਰਹਿਤ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: +91 9646714007 ਜਾਂ +91 78889 93075 ***292***1
ਲੜਕੀ ਦੀ ਲੋੜ
ਦਿੱਲੀ ਦੇ ਜੰਮਪਲ ਸਿੱਖ ਬਾਜਵਾ ਪਰਿਵਾਰ ਦੇ ਇਕਲੌਤੇ ਲੜਕੇ ਜਨਮ 2002,ਕੱਦ 5 ਫੁੱਟ 10 ਇੰਚ , ਵਿੱਦਿਅਕ ਯੋਗਤਾ: graduation in BBA, ਦਿੱਲੀ ਕਾਰਪੋਰੇਸ਼ਨ ਸਰਕਾਰੀ ਜੌਬ ਕਰਦੇ ਲਈ ਹਾਣ ਪ੍ਰਵਾਨ ਦੀ ਕੈਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ | ਵਰਕ ਪਰਮਿਟ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ | ਸੰਪਰਕ: 1 368 599 7814 ***296***3
ਲੜਕੇ ਦੀ ਲੋੜ
ਰਾਮਗੜ੍ਹੀਆ PR ਲੜਕੀ ,ਕੈਲਗਰੀ ਜਨਮ 1989, 5’5″ ਪੜੀਲਿਖੀ ਤਲਾਕਸ਼ੁਦਾ, ਬਿਨਾ ਬੱਚੇ, ਲਈ ਵੈੱਲ ਸੈੱਟਲਡ ਮੁੰਡੇ ਦੀ ਲੋੜ । ਪਹਿਲ BC, ਮਾਲਵਾ। ਬਹੁਤੀ ਛੋਟੀ ਉਮਰ ਵਾਲੇ਼ ਨਾ ਸੰਪਰਕ ਕਰਨ । +91 9855-848-979 । ਮੈਰਿਜ ਬਿਊਰੋ ਮਾਫ Ramgharia PR short issueless no kids divorce,5’5″ 89 well educated girl in Calgary seeking well settled boy. Willing to move to BC. Please call +91 9855-848-979, Marriage Bureau calls will be blocked ***295***3
ਲੜਕੀ ਦੀ ਲੋੜ
ਜੱਟ ਸਿੱਖ ਸਿੱਧੂ ਪਰਿਵਾਰ ਦੇ ਟਰੱਕਿੰਗ ਇੰਡਸਟਰੀ ਵਿੱਚ ਵਰਕ ਪਰਮਿਟ ਉੱਪਰ ਕੈਨੇਡਾ (ਕੈਲਗਰੀ) ਰਹਿੰਦੇ ਲੜਕੇ,ਉਮਰ 33 ਸਾਲ, ਕੱਦ 5 ਫੁੱਟ 9 ਇੰਚ, ਪੜ੍ਹਾਈ ਲਿਖਾਈ: ਬੀ ਟੈੱਕ ਐਂਡ ਲਾਅ, ਲਈ ਕਨੇਡੀਅਨ ਪੀ ਆਰ, ਸਿਟੀਜਨ ਜਾਂ ਵਰਕ ਪਰਮਿਟ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ : 1 403 493 1993 ਜਾਂ 91 9814122621 ***295***3
ਲੜਕੀ ਦੀ ਲੋੜ
ਵਰਕ ਪਰਮਿਟ ਉੱਪਰ ਕੈਲਗਿਰੀ ਰਹਿੰਦੇ ਪਰਜਾਪਤ ਸਿੱਖ ਪਰਿਵਾਰ ਦੇ ਲੜਕੇ,ਜਨਮ 1996,ਕੱਦ 5 ਫੁੱਟ 6 ਇੰਚ,ਟਰੱਕ ਟਰੇਲਰ ਮਕੈਨਿਕ,ਲਈ ਕੈਨੇਡੀਅਨ ਪੀ ਆਰ ਲੜਕੀ ਦੇ ਰਿਸ਼ਤੇ ਦੀ ਲੋੜ ਹੈ| ਕੋਈ ਜਾਤੀ ਬੰਧਨ ਨਹੀਂ ,ਬਿਨਾ ਬੱਚੇ ਤੋਂ ਤਲਾਕ ਸ਼ੁਦਾ ਵੀ ਸੰਪਰਕ ਕਰ ਸਕਦੇ ਹਨ । ਕਾਲ:1 368 338. 6512 ***295***3
ਲੜਕੇ ਦੀ ਲੋੜ
ਸੈਣੀ ਸਿੱਖ ਪਰਿਵਾਰ ਦੀ ਵਰਕ ਪਰਮਿਟ ਉੱਪਰ ਆਈ ਲੜਕੀ, ਜਨਮ ਅਕਤੂਬਰ 1988,ਕੱਦ 5 ਫੁੱਟ 5 ਇੰਚ, ਵਿਦਿਅਕ ਯੋਗਤਾ : MA,B.Ed and Cosmetology (Beautician ) ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ।ਜਾਤ ਪਾਤ ਦਾ ਕੋਈ ਬੰਧਨ ਨਹੀਂ। ਵਰਕ ਪਰਮਿਟ ਵਾਲੇ ਵੀ ਸੰਪਰਕ ਕਰ ਸਕਦੇ ਹਨ। ਲੜਕੀ ਦਾ ਸਾਰਾ ਪਰਿਵਾਰ ਕਨੇਡਾ ਅਤੇ ਯੂ ਐਸ ਏ ਸੈਟਲ ਹੈ ਸੰਪਰਕ:778 953 0024 ***294***3
ਲੜਕੀ ਦੀ ਲੋੜ
ਕੈਨੇਡੀਅਨ ਪੀ ਆਰ ਜੱਟ ਸਿੱਖ ਪਰਿਵਾਰ ਦੇ ਤਲਾਕਸ਼ੁਦਾ ( ਕੋਈ ਬੱਚਾ ਨਹੀਂ)ਲੜਕੇ ਉਮਰ 40 ਸਾਲ,ਕੱਦ 5 ਫੁੱਟ 11 ਇੰਚ, ਵਿਦਿਅਕ ਯੋਗਤਾ ਪਲੱਸ 2 ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸਤੇ ਦੀ ਲੋੜ ਹੈ । ਸੰਪਰਕ: 587 703 5870 ਜਾਂ 587 889 4509 ***294***3
ਲੜਕੇ ਦੀ ਲੋੜ
ਜੱਟ ਸਿੱਖ ਸਿੱਧੂ ਪਰਿਵਾਰ ਦੀ ਸੋਹਣੀ ਸੁਨੱਖੀ ਲੜਕੀ,ਜਨਮ 1999,ਕੱਦ 5 ਫੁੱਟ 5 ਇੰਚ,Education background
12 th ( Anees school mohali.) Gcg college 11 sector Chandigarh ( B.A )
Conestoga college Waterloo Canada ( hospitality management and business management. ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸਤੇ ਦੀ ਲੋੜ ਹੈ ।ਲੜਕੀ ਸਾਲ 2022 ਵਿੱਚ ਕੈਨੇਡਾ ਸਟੂਡੈਂਟ ਵੀਜ਼ਾ ਉੱਪਰ ਆਈ ਸੀ ਅਤੇ ਹੁਣ ਵਰਕ ਪਰਮਿਟ ਉੱਪਰ ਹੈ । ਲੜਕੀ ਦਾ ਪਿਤਾ ਸਰਕਾਰੀ ਬੈਂਕ ਮੈਨੇਜਰ ਰਿਟੈਰਿਡ ਹੈ ।ਲੜਕੀ ਦਾ ਇੱਕ ਭਰਾ ਕੈਨੇਡੀਅਨ ਸਿਟੀਜ਼ਨ ਹੈ ਜੋ ਵਿਆਹਿਆ ਹੋਇਆ ਹੈ ਅਤੇ ਲੜਕੀ ਇਸ ਵੇਲੇ ਉਸ ਕੋਲ ਹੀ ਰਹਿ ਰਹੀ ਹੈ ।WhatsApp ਸੰਪਰਕ: 91 98724 26732 ***299 K***
ਲੜਕੀ ਦੀ ਲੋੜ
ਕੈਲਗਰੀ ਵਰਕ ਪਰਮਿਟ ਉੱਪਰ ਰਹਿੰਦੇ ਰਾਮਗੜੀਆ ਪਰਿਵਾਰ ਦੇ ਲੜਕੇ ਜਨਮ 1997 ਕੱਦ 5 ਫੁੱਟ 7 ਇੰਚ
ਆਟੋਮੋਟਿਵ ਟੈਕਨੀਸ਼ੀਅਨ,ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ ਹੋਲਡਰ ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜ਼ਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ । ਕੋਈ ਜਾਤੀ ਬੰਦਨ ਨਹੀਂ ।ਸੰਪਰਕ: ਵਟਸਐਪ 1 (647) 685-9457 ***292***3
ਲੜਕੀ ਦੀ ਲੋੜ
ਕਨੇਡਾ ਵਰਕ ਪਰਮਿਟ ਉੱਪਰ, ਜੱਟ ਸਿੱਖ ਭੱਠਲ ਪਰਿਵਾਰ ਦੇ ਲੜਕੇ ਉਮਰ 31 ਸਾਲ, ਕੱਦ 5 ਫੁੱਟ 10 ਇੰਚ,ਵਿਦਿਅਕ ਯੋਗਤਾ: ਮਕੈਨੀਕਲ ਇੰਜੀਨੀਅਰਿੰਗ ਲਈ ਕਨੇਡੀਅਨ ਪੀ ਆਰ , ਸਿਟੀਜਨ ਜਾਂ ਵਰਕ ਪਰਮਿਟ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਪੰਜਾਬ ਦੇ ਲੁਧਿਆਣਾ ਜਿਲੇ ਨਾਲ ਸਬੰਧਿਤ ਲੜਕੇ ਕੋਲ ਆਪਣਾ ਘਰ ਹੈ ਅਤੇ ਕੈਲਗਰੀ ਵਿਖੇ ਕਾਰ ਮਕੈਨਿਕ ਦੀ ਜੌਬ ਕਰ ਰਿਹਾ ਹੈ। ਲੜਕੇ ਦੀ ਸਾਰੀ ਫੈਮਿਲੀ ਯੂ ਐਸ ਏ ਅਤੇ ਕਨੇਡਾ ਵਿੱਚ ਪੱਕੇ ਤੌਰ ‘ਤੇ ਸੈੱਟਲ ਹੈ। ਸੰਪਰਕ: 1 825 733 6513 ਜਾਂ 1 778 551 8600 ,email : [email protected] ***292***3
ਲੜਕੇ ਦੀ ਲੋੜ
ਕਨੇਡੀਅਨ ਸਿਟੀਜਨ,ਜੱਟ ਸਿੱਖ ਗੋਤ ਮੇਸ ਪਰਿਵਾਰ ਦੀ ਲੜਕੀ ਉਮਰ 27 ਸਾਲ,ਕੱਦ 5 ਫੁੱਟ 3 ਇੰਚ, ਪਲੱਸ 2 ਲਈ ਵੈੱਲ ਸੈਟਲਡ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਫੋਨ: 1 825 431 3300 ਜਾਂ ਈ ਮੇਲ: [email protected] ***292***3
ਲੜਕੀ ਦੀ ਲੋੜ
ਜੱਟ ਸਿੱਖ ਸਿੱਧੂ ਪਰਿਵਾਰ ਦੇ ਇੰਡੀਆ ਰਹਿੰਦੇ ਲੜਕੇ ਉਮਰ 31 ਸਾਲ ਕੱਦ 6 ਫੁੱਟ 1 ਇੰਚ ਆਈ ਟੀ ਆਈ ਪਲੰਬਿੰਗ ਡਿਪਲੋਮਾ ਹੋਲਡਰ ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜ਼ਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ | ਲੜਕੇ ਦਾ ਬਾਕੀ ਪਰਿਵਾਰ ਕੈਨੇਡਾ ਵੈਲ ਸੈਟਲਡ ਹੈ । ਸੰਪਰਕ:1778 710 0002 ***292***3
ਲੜਕੀ ਦੀ ਲੋੜ
ਜੱਟ ਸਿੱਖ ਪਰਿਵਾਰ ਦੇ ਓਪਨ ਵਰਕ ਪਰਮਿਟ ਉੱਪਰ ਆਏ ਟਰੱਕ ਡਰਾਈਵਰ ਦੀ ਜੌਬ ਕਰਦੇ,ਲੜਕੇ ਉਮਰ 41 ਸਾਲ, ਕੱਦ 5 ਫੁੱਟ 11 ਇੰਚ, ਵਿਦਿਅਕ ਯੋਗਤਾ +2 ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਡਿਵੋਰਸ ਲੜਕੀ ਵੀ, ਚਾਹੇ ਬੱਚੇ ਵੀ ਹੋਣ, ਸੰਪਰਕ ਕਰ ਸਕਦੀ ਹੈ। ਸੰਪਰਕ: 587 837 2595 ***299***Roop**
ਲੜਕੇ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਚਹਿਲ ਪਰਿਵਾਰ ਦੀ ਪਟਿਆਲਾ ਇਲਾਕੇ ਨਾਲ ਸਬੰਧਿਤ ਲੜਕੀ ਜਨਮ 1997,ਕੱਦ 5 ਫੁੱਟ 8 ਇੰਚ, ਵਿਦਿਅਕ ਯੋਗਤਾ: B.Tech in Computer Science – Thapar University, Patiala, MBA in Human Resources – Punjabi University, Patiala, PROFESSION: Working as a Senior Software Engineer with the Government of Alberta, earning a six-figure CAD annual income. Owns a house in Canada. Open to settle in India if the right match is found. Father: Retired Additional S.E., PSPCL, Mother: Retired Government School Teacher. Call: WhatsApp: 96460 47457 , Canada: 1 825 889 0220 ***296 ***F
ਲੜਕੀ ਦੀ ਲੋੜ
ਕਨੇਡੀਅਨ ਪੀ ਆਰ, ਜੱਟ ਸਿੱਖ ਭੰਗੂ ਪਰਿਵਾਰ ਦੇ ਲੜਕੇ ਜਨਮ 1998, ਕੱਦ 5 ਫੁੱਟ 11 ਇੰਚ, ਇੰਟਰਨੈਸ਼ਨਲ ਬਿਜਨਿਸ ਮੈਨੇਜਮੈਂਟ ਡਿਪਲੋਮਾ ਹੋਲਡਰ ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦੇ ਦੋ ਛੋਟੇ ਭਰਾ ਵੀ ਕੈਨੇਡਾ ਹੀ ਹਨ। ਪਰਿਵਾਰ ਕੋਲ ਪੰਜਾਬ ਵਿੱਚ 14 ਏਕੜ ਜ਼ਮੀਨ ਹੈ । ਸੰਪਰਕ: 1 514 502 3782 ਜਾਂ ਇੰਡੀਆ: +91 9463409382 ***292 Rao***
ਲੜਕੀ ਦੀ ਲੋੜ
ਜੱਟ ਸਿੱਖ ਬੋਪਾਰਾਏ ਪਰਿਵਾਰ ਦੇ ਸੋਹਣੇ ਸੁਨੱਖੇ ਸਟੱਡੀ ਪਰਮਿਟ ਉੱਪਰ ਕੈਨੇਡਾ ਆਏ ਲੜਕੇ ਜਨਮ 2000,ਕੱਦ 5 ਫੁੱਟ 10 ਇੰਚ, ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦੇ ਰਿਸ਼ਤੇਦਾਰ ਪਰਿਵਾਰ ਕੈਨੇਡਾ ਵਿੱਚ ਪੱਕੇ ਤੌਰ ਤੇ ਸੈੱਟਲ ਹਨ ਜੋ ਕਿ ਲੜਕੇ ਨੂੰ ਸੈੱਟਲ ਹੋਣ ਵਿੱਚ ਆਰਥਿਕ ਮੱਦਦ ਕਰ ਸਕਦੇ ਹਨ। ਤਲਾਕਸ਼ੁਦਾ ਜਾਂ ਵਰਕ ਪਰਮਿਟ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ। ਸੰਪਰਕ: 1 587 227 6000 **te*UN -ja***
ਲੜਕੇ ਦੀ ਲੋੜ
Jatt Sikh parents seeking a suitable match for their Indian born daughter, a Canadian citizen, born Dec 1986, 5 1.5″ feet, B.Tech & MBA, working in a leading company in a management role. A boy should be well educated in good moral values, either doing a decent job or running a business.
Cell no./Whatsapp +1 587-703-3978 ***299 Rana ***
ਲੜਕੇ ਦੀ ਲੋੜ
ਜੱਟ ਸਿੱਖ ਕੰਦੋਲਾ ਪਰਿਵਾਰ ਦੀ ਆਬੂਧਾਬੀ ਵਿਖੇ ਰਹਿੰਦੀ ਅਤੇ ਬੈਂਕ ਦੀ ਜੌਬ ਕਰਦੀ ਲੜਕੀ ਉਮਰ 35 ਸਾਲ, ਕੱਦ 5 ਫੁੱਟ 5 ਇੰਚ,ਵਿਦਿਅਕ :ਯੋਗਤਾ ਐਮ ਬੀ ਏ ਫਾਇਨੈਂਸ ਲਈ ਕਨੇਡੀਅਨ ਪੀ ਆਰ ਜਾਂ ਸਿਟੀਜ਼ਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ ।ਸੰਪਰਕ: 1587 228 0693 , 1 403 333 9212, E mail:[email protected] ***295***
ਲੜਕੀ ਦੀ ਲੋੜ
ਕਨੇਡਾ ਸਟੂਡੈਂਟ/ਵਰਕ ਪਰਮਿਟ ਉੱਪਰ ਕਨੇਡਾ ਆਏ ਜੱਟ ਸਿੱਖ ਸਮਰਾ ਪਰਿਵਾਰ ਦੇ ਇਕਲੌਤੇ,ਸੋਹਣੇ ਸੁਨੱਖੇ ਲੜਕੇ ਉਮਰ 23 ਸਾਲ ਕੱਦ 5 ਫੁੱਟ 10 ਇੰਚ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਆਰਥਿਕ ਤੌਰ ਤੇ ਬਹੁਤ ਚੰਗੀ ਹਾਲਾਤ ਵਾਲੇ ਸਿਰੇ ਦੇ ਮਿਹਨਤੀ ਲੜਕੇ ਕੋਲ ਪੰਜਾਬ ਵਿੱਚ 22 ਏਕੜ ਜ਼ਮੀਨ, ਕੰਬਾਈਨ,ਟਰੈਕਟਰ, ਕਾਰੋਬਾਰੀ (ਆੜ੍ਹਤ)ਦਾ ਪਿਛੋਕੜ, ਪਿੰਡ ਵਿੱਚ ਵੱਡ ਅਕਾਰੀ ਕੋਠੀ, ਗੱਡੀ ਆਦਿ ਵਰਗੀਆਂ ਸਹੂਲਤਾਂ ਮੌਜੂਦ ਹਨ। ਲੜਕੇ ਦਾ ਤਾਇਆ ਅਤੇ ਬਾਕੀ ਪਰਿਵਾਰ ਕਨੇਡਾ ਪੱਕੇ ਤੌਰ ਤੇ ਸੈਟਲ ਹੈ। ਸੰਪਰਕ (ਵਟਸਐਪ): 1 587 433 9400, 1 825 982 1700
ਲੜਕੀ ਦੀ ਲੋੜ
ਕਨੇਡੀਅਨ ਬੌਰਨ,ਜੱਟ ਸਿੱਖ ਪਰਿਵਾਰ ਦੇ ਕੈਲਗਰੀ ਰਹਿੰਦੇ ਨਾਨ ਡਰਿੰਕਰ, ਲੜਕੇ ਉਮਰ 32 ਸਾਲ, ਕੱਦ 5 ਫੁੱਟ 10 ਇੰਚ, ਵਿਿਦਅਕ ਯੋਗਤਾ: ਕਨੇਡੀਅਨ ਯੂਨੀਵਰਿਸਟੀ ਤੋਂ ਬਿਜਨਿਸ ਐਡਮਨਿਸਟ੍ਰੇਸ਼ਨ ਬੈਚੂਲਰ ਡਿਗਰੀ, ਸਾਫਟਵੇਅਰ ਡਿਵੈਲਪਮੈਂਟ ਕੰਪਨੀ ਨਾਲ ਟੋਟਲ ਰੀਵਾਰਡਜ਼ ਮੈਨੇਜਰ ਦੀ ਜੌਬ ਕਰਦੇ ਲਈ ਹਾਣ ਪ੍ਰਵਾਣ ਦੀ ਯੋਗਤਾ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦਾ ਆਪਣਾ ਈ ਕਾਮਰਸ ਬਿਜਨਿਸ ਵੀ ਹੈ। ਸੰਪਰਕ: 403 561 6016 ***Unlt_***
ਲੜਕੀ ਦੀ ਲੋੜ
ਕਨੇਡੀਅਨ ਬੌਰਨ ਜੱਟ ਸਿੱਖ ਸੰਧੂ ਪਰਿਵਾਰ ਦੇ ਤਲਾਕਸ਼ੁਦਾ ਲੜਕੇ ਉਮਰ 43 ਸਾਲ, ਕੱਦ 5 ਫੁੱਟ 10 ਇੰਚ, ਲਈ ਹਾਣ ਪ੍ਰਵਾਣ ਦੀ ਉਮਰ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਵਰਕ ਪਰਮਿਟ ਵਾਲੀ ਜਾਂ ਬਿਨਾ ਬੱਚੇ ਤੋਂ ਤਲਾਕਸ਼ੁਦਾ ਵੀ ਸੰਪਰਕ ਕਰ ਸਕਦੀ ਹੈ। ਸੰਪਰਕ: 1 403 826 8245 ***UNLI***
ਲੜਕੇ ਦੀ ਲੋੜ
ਜੱਟ ਸਿੱਖ, ਖੈਰਾ ਪਰਿਵਾਰ ਬਰਨਾਲਾ ਇਲਾਕੇ ਦੀ ਪੰਜਾਬ ਰਹਿੰਦੀ, ਚੰਗੀਆਂ ਪਰਿਵਾਰਿਕ ਕਦਰਾਂ ਕੀਮਤਾਂ ਵਾਲੀ,ਸੋਹਣੀ ਸੁਨੱਖੀ,ਇੰਟੈਲੀਜੈਂਟ, ਲੜਕੀ ਜਨਮ 1992,ਕੱਦ 5 ਫੱਟ 3 ਇੰਚ, ਵਿਿਦਅਕ ਯੋਗਤਾ ਐਮ ਐੱਸ (ਆਈ ਟੀ) ਲਈ ਕਨੇਡਾ ਅਮਰੀਕਾ ਜਾਂ ਆਸਟਰੇਲੀਆ ਰਹਿੰਦੇ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: ਵਟਸਐਪ 91-9393800002 ***_***
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਤੂਰ ਪਰਿਵਾਰ ਦੇ ਲੜਕੇ ਉਮਰ, ਉਮਰ 30 ਸਾਲ,ਕੱਦ 5ਫੁੱਟ 11 ਇੰਚ,ਵਿੱਦਿਅਕ ਯੋਗਤਾ ਬੀ ਏ, ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤ ਦੀ ਲੋੜ ਹੈ। ਜੋਆਇੰਟ ਫੈਮਿਲੀ ਵਾਲੇ ਰਿਸ਼ਤੇ ਨੂੰ ਪਹਿਲ । ਸੰਪਰਕ ਲਈ ਸਿਰਫ ਵਟਸਐਪ ਉੱਪਰ ਹੀ ਵਾਇEਡਾਟਾ ਭੇਜਿਆ ਜਾਵੇ ।ਵਟਸਐਪ: 403 680 0436 ******
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਗਰਚਾ ਪਰਿਵਾਰ ਦੇ ਲੜਕੇ ਉਮਰ 32 ਸਾਲ,ਕੱਦ 5 ਫੁੱਟ 8 ਇੰਚ, ਵਿਦਿਅਕ ਯੋਗਤਾ ਇਲੈਕਟਰੀਸਨ ਡਿਪਲੋਮਾ ਹੋਲਡਰ ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸਤੇ ਦੀ ਲੋੜ ਹੈ । ਲੜਕੇ ਦਾ ਆਪਣਾ ਬਿਜਨਿਸ ਹੈ। ਵਿਜਟਰ ਜਾਂ ਵਰਕ ਪਰਮਿਟ ਉੱਪਰ ਲੜਕੀ ਵੀ ਸੰਪਰਕ ਕਰ ਸਕਦੀ ਹੈ । ਲੜਕੀ ਦੀ ਉਮਰ 25 ਸਾਲ ਤੋਂ ਉਪਰ ਹੋਵੇ । ਸੰਪਰਕ: 403 615 0583 *****
